Latest

ਦੋਹਤੀ, ਮਾਂ ਅਤੇ ਨਾਨੀ ਨੇ ਸਲਫਾਸ ਖਾ ਕੀਤੀ ਖੁਦਕੁਸ਼ੀ

ਮਲੇਰਕੋਟਲਾ, 29 ਮਈ 2021 (ਇੰਦਰਪ੍ਰੀਤ ਕੌਰ) – ਸੰਦੌੜ ਨਜਦੀਕ ਪੈਂਦੇ ਪਿੰਡ ਕੁਠਾਲਾ ਵਿਖੇ ਇਕ ਹੀ ਪਰਿਵਾਰ ਦੀਆਂ ਤਿੰਨ ਔਰਤਾਂ ਵੱਲੋਂ ਸਲਫਾਸ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਹਨਾਂ ਵੱਲੋਂ ਖੁਦਕੁਸ਼ੀ ਕਿਉਂ ਕੀਤੀ ਗਈ ਹੈ ਇਸ ਬਾਰੇ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਮ੍ਰਿਤਕ ਤਿੰਨੋਂ ਮਾਵਾਂ ਧੀਆਂ ਹਨ। ਮ੍ਰਿਤਕਾਂ ਦੀ ਪਹਿਚਾਣ ਹਰਮੇਲ ਕੌਰ (ਨਾਨੀ), ਉਹਨਾਂ ਦੀ ਧੀ ਸੁਖਵਿੰਦਰ ਕੌਰ (43) ਅਤੇ ਸੁਖਵਿੰਦਰ ਕੌਰ ਦੀ ਪੁੱਤਰੀ ਅਮਨਜੋਤ ਕੋਰ (19) ਵਜੋਂ ਹੋਈ ਹੈ। ਸੰਦੌੜ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ 

ਪੁਲਿਸ ਦੁਆਰਾ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਲੇ ਤਕ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ

Leave a Comment

Your email address will not be published.

You may also like

Skip to toolbar