Latest

ਸ਼੍ਰੋਮਣੀ ਅਕਾਲੀ ਦਲ ਨੇ RD ਸ਼ਰਮਾ ਨੂੰ ਲੁਧਿਆਣਾ ਨਾਰਥ ਤੋਂ ਐਲਾਨਿਆ ਉਮੀਦਵਾਰ

ਵਿਧਾਨ ਸਭਾ ਚੋਣਾਂ 2022 ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਨਾਰਥ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਵੱਲੋਂ ਆਰ. ਡੀ. ਸ਼ਰਮਾ ਨੂੰ ਇਥੋਂ ਪਾਰਟੀ ਉਮੀਦਵਾਰ ਬਣਾਇਆ ਗਿਆ ਹੈ।

ਆਰ. ਡੀ. ਸ਼ਰਮਾ ਤਿੰਨ ਵਾਰ ਲੁਧਿਆਣਾ ਨਗਰ ਨਿਗਮ ਦੇ ਕੌਂਸਲਰ ਰਹਿ ਚੁੱਕੇ ਹਨ ਅਤੇ ਪਿਛਲੀ ਵਾਰ ਨਗਰ ਨਿਗਮ ਵਿੱਚ ਡਿਪਟੀ ਮੇਅਰ ਰਹੇ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਤੱਕ ਪਾਰਟੀ ਦੇ 84 ਉਮੀਦਵਾਰ ਐਲਾਨ ਚੁੱਕੀ ਹੈ।

Leave a Comment

Your email address will not be published.

You may also like

Skip to toolbar