ਬਰਨਾਲਾ ਦੇ ਮੈਰੀਲੈਂਡ ਪੈਲਿਸ ‘ਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਪੈਲਿਸ ਦੇ ਗੇਟ ਦੇ ਸਾਹਮਣੇ ਧਰਨਾ ਦੇ ਰਹੇ ਕੋਰੋਨਾ ਯੋਧਿਆਂ ਨੂੰ ਪ੍ਰਸ਼ਾਸਨ ਨੇ ਰੋਕ ਲਿਆ, ਜਿਸਦੇ ਜਵਾਬ ‘ਚ ਉਨ੍ਹਾਂ ਨੇ ਖੂਬ ਨਾਅਰੇਬਾਜ਼ੀ ਕੀਤੀ। ਪੁਲਿਸ ਨੇ ਪ੍ਰਦਰਸ਼ਨ ਨੂੰ ਵਧਦੇ ਦੇਖ ਕੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਜ਼ਬਰਦਸਤੀ ਸਰਕਾਰੀ ‘ਚ ਬੱਸਾਂ ‘ਚ ਬੰਦ ਕਰ ਦਿੱਤਾ।
CM ਚੰਨੀ ਨੂੰ ਮਿਲਣ ਪਹੁੰਚੇ ਕੋਰੋਨਾ ਯੋਧਿਆਂ ਨੂੰ ਪ੍ਰਸ਼ਾਸ਼ਨ ਨੇ ਰੋਕਿਆ, ਬੱਸਾਂ ‘ਚ ਕੀਤਾ ਬੰਦ
