ਨਵੇਂ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਤੋਂ ਬਾਅਦ ਵਿਰੋਧੀ ਧਿਰ ਨੇ ਲੋਕ ਸਭਾ ਵਿੱਚ ਹੰਗਾਮਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਕਾਂਗਰਸ ਅਤੇ ਹੋਰ ਪਾਰਟੀਆਂ ਕਿਸਾਨਾਂ ਦੇ ਮੁੱਦੇ ‘ਤੇ ਨਾਅਰੇਬਾਜ਼ੀ ਕਰ ਰਹੀਆਂ ਸਨ।
ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ, ਕਿਸਾਨਾਂ ਦੇ ਮੁੱਦੇ ‘ਤੇ ਪਾਰਟੀਆਂ ਨੇ ਕੀਤੀ ਨਾਅਰੇਬਾਜ਼ੀ
