ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬੀਆਂ ਲਈ ਦੋ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫਤ ਤੇ ਬਿਹਤਰ ਸਿੱਖਿਆ ਦਿੱਤੀ ਜਾਵੇ। ਗਰੀਬ ਬੱਚਿਆਂ ਨੂੰ ਮੁਫਤ ਸਿੱਖਿਆ ਦੇਵਾਂਗੇ। ਉਨ੍ਹਾਂ ਨੇ ਪੰਜਾਬੀਆਂ ਨੂੰ ਦੂਜੀ ਗਰੰਟੀ ਦਿੱਤੀ ਕਿ ਪੰਜਾਬ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ।
Breaking News-ਪੰਜਾਬ ‘ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮਿਲੇਗੀ ਮੁਫ਼ਤ ਸਿੱਖਿਆ- ਕੇਜਰੀਵਾਲ
