ਪਟਿਆਲਾ ਵਿਚ ਕਾਂਗਰਸੀਆਂ ਦੇ ਅਸਤੀਫਿਆਂ ਦੀ ਲੜੀ ਸ਼ੁਰੂ ਹੋ ਗਈ ਹੈ। ਇੱਕ ਤੋਂ ਬਾਅਦ ਇੱਕ ਅਸਤੀਫਾ ਆ ਰਹੇ ਹਨ। ਕੱਲ੍ਹ ਅਨੁਜ ਖੋਸਲਾ ਦੇ ਅਸਤੀਫੇ ਤੋਂ ਬਾਅਦ ਅੱਜ ਬਲਾਕ ਪ੍ਰਧਾਨ ਯੂਥ ਕਾਂਗਰਸ ਪਟਿਆਲਾ ਸ਼ਹਿਰੀ ਤੋਂ ਮਨੀ ਗਰਗ ਨੇ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਦੋ-ਤਿੰਨ ਬਲਾਕ ਪ੍ਰਧਾਨ ਅਸਤੀਫਾ ਦੇ ਚੁੱਕੇ ਹਨ।
