ਕੈਨੇਡਾ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਗੁਰਬਖ਼ਸ਼ ਸਿੰਘ ਮੱਲ੍ਹੀ ਦੇ ਨਾਂ ‘ਤੇ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ ਇਥੇ ਬਰੈਂਪਟਨ ਦੇ ਇੱਕ ਪਾਰਕ ਦਾ ਨਾਂ ਗੁਰਬਖਸ਼ ਸਿੰਘ ਮੱਲ੍ਹੀ ਦੇ ਨਾਂ ‘ਤੇ ਰੱਖਿਆ ਗਿਆ ਹੈ। ਗੁਰਬਖਸ਼ ਸਿੰਘ ਦਾ ਜਨਮ ਪੰਜਾਬ ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਚੁੱਘਾ ਦਾ ਹੈ। ਕੈਨੇਡਾ ਵਿੱਚ ਉਨ੍ਹਾਂ ਨੂੰ ਅਜਿਹਾ ਮਾਣ ਮਿਲਣ ‘ਤੇ ਸਮੁੱਚੇ ਪੰਜਾਬੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ।
Canada ‘ਚ ਪਹਿਲੇ ਦਸਤਾਰਧਾਰੀ MP ਗੁਰਬਖ਼ਸ਼ ਸਿੰਘ ਮੱਲ੍ਹੀ ਦੇ ਨਾਮ ‘ਤੇ ਵੱਡਾ ਐਲਾਨ
