ਸਰਕਾਰ ਵੱਲੋਂ ਭੇਜੇ ਡਰਾਫਟ ‘ਤੇ ਸਹਿਮਤੀ ਬਣਨ ਤੋਂ ਬਾਅਦ SKM ਵੱਲੋਂ ਅੱਜ ਸਿੰਘੂ ਬਾਰਡਰ ‘ਤੇ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਨੂੰ ਖਤਮ ਕਰਨ ਦਾ ਐਲਾਨ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਅੰਦੋਲਨ ਖਤਮ ਕਰਨ ਦਾ ਐਲਾਨ ਕਰਦਿਆਂ ਕਰਦਿਆਂ ਕਿਹਾ ਕਿ ਉਹ 11 ਦਸੰਬਰ ਨੂੰ ਸਵੇਰੇ 9 ਵਜੇ ਘਰ ਵਾਪਸੀ ਕਰਨਗੇ।
ਕਿਸਾਨ ਮੋਰਚਾ ਹੋਇਆ ਫ਼ਤਿਹ, ਦਿੱਲੀ ਬਾਰਡਰਾਂ ਤੋਂ ਇਤਿਹਾਸਕ ਮੋਰਚਾ ਚੁੱਕਣ ਦਾ ਕੀਤਾ ਐਲਾਨ
