ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਬਿਊਰੋ ਆਫ਼ ਇਨਵੈਸਟੀਗੇਸ਼ਨ ਥਾਣਾ ਮੋਹਾਲੀ ਵਿੱਚ ਮਾਮਲਾ ਦਰਜ ਹੋਇਆ ਹੈ। ਡਰੱਗ ਮਾਮਲੇ ਵਿੱਚ ਫਸਾਉਣ ਦੀ ਸਾਜ਼ਿਸ਼ ਦਾ ਅਕਾਲੀ ਦਲ ਨੇ ਖ਼ਦਸ਼ਾ ਜਤਾਇਆ ਸੀ । ਅਕਾਲੀ ਦਲ ਨੇ ਕਿਹਾ ਸਿਆਸੀ ਰੰਜਿਸ਼ ਤਹਿਤ ਮਜੀਠੀਆ ਨੂੰ ਬਣਾਇਆ ਨਿਸ਼ਾਨਾ ਜਾ ਰਿਹਾ। ਚੰਨੀ ਸਰਕਾਰ ਮਜੀਠੀਆ ਨੂੰ ਗਿਰਫ਼ਤਾਰ ਕਰਨ ਦੀ ਸਾਜ਼ਿਸ਼ ਕਰ ਰਹੀ।
Big Breaking- ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ FIR ਦਰਜ, ਗ੍ਰਿਫ਼ਤਾਰੀ ਦੀ ਤਿਆਰੀ!
