ਰੇਲਵੇ ਸਟੇਸ਼ਨ ਤੇ ਲੱਗੇ ਕਿਸਾਨੀ ਧਰਨੇ ਵਿੱਚ ਇਕ ਕਿਸਾਨ ਠੰਡ ਲੱਗਣ ਕਾਰਨ ਸ਼ਹੀਦੀ ਹੋ ਗਏ। ਜਿਨ੍ਹਾਂ ਦੀ ਉਮਰ 65 ਸਾਲ ਦੱਸੀ ਜਾ ਰਹੀ ਹੈ। ਉਨ੍ਹਾਂ ਦਾ ਨਾਮ ਰਤਨ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਲਾਧੋ ਭਾਣਾ ਗੁਰਦਾਸਪੁਰ ਦੇ ਰਹਿਣ ਵਾਲੇ ਹਨ। ਟਾਂਡਾ ਰੇਲਵੇ ਸਟੇਸ਼ਨ ਤੇ ਲੱਗੇ ਕਿਸਾਨੀ ਧਰਨੇ ਵਿੱਚ ਉਹ ਸ਼ਹੀਦ ਹੋ ਗਏ ਹਨ।
ਹੁਸ਼ਿਆਰਪੁਰ ਟਾਂਡਾ ਵਿਖੇ ਰੇਲ ਰੋਕੋ ਧਰਨੇ ‘ਚ ਕਿਸਾਨ ਦੀ ਠੰਡ ਕਾਰਨ ਮੌਤ
