ਪੰਜਾਬ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 24 ਦਸੰਬਰ ਨੂੰ ਸਰਕਾਰੀ ਦਫ਼ਤਰਾਂ ‘ਚ ਜਨਤਕ ਛੁੱਟੀ ਦਾ ਕੀਤਾ ਐਲਾਨ

ਚੰਡੀਗੜ੍ਹ ਪ੍ਰਸ਼ਾਸਨ ਨੇ ਨਗਰ ਨਿਗਮ ਚੰਡੀਗੜ੍ਹ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ 24 ਦਸੰਬਰ, 2021 (ਸ਼ੁੱਕਰਵਾਰ) ਨੂੰ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

Leave a Comment

Your email address will not be published.

You may also like

Skip to toolbar