ਜੇਕਰ ਤੁਸੀਂ ਡਰਾਈਵਿੰਗ ਲਾਇਸੈਂਸ ਲੈਣਾ ਚਾਹੁੰਦੇ ਹੋ ਤਾਂ ਖੇਤਰੀ ਟਰਾਂਸਪੋਰਟ ਦਫ਼ਤਰ ਵਿੱਚ ਚੱਕਰ ਕੱਟਣ ਅਤੇ ਲੰਬੀਆਂ ਲਾਈਨਾਂ ਤੋਂ ਛੋਟਕਾਰਾ ਮਿਲੇਗਾ। ਕੇਂਦਰ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਲਈ ਨਿਯਮਾਂ ਨੂੰ ਸਰਲ ਕਰ ਦਿੱਤਾ ਹੈ। ਹੁਣ DL ਲਈ ਟੈਸਟ ਦੇਣ ਦੀ ਲੋੜ ਨਹੀਂ ਹੈ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਨਵੇਂ ਨਿਯਮਾਂ ਨੂੰ ਸੂਚਿਤ ਕੀਤਾ ਹੈ। ਇਹ ਨਿਯਮ ਲਾਗੂ ਹੋ ਗਏ ਹਨ।
ਹੁਣ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਨਹੀਂ ਦੇਣਾ ਪਵੇਗਾ ਟੈਸਟ, ਜਾਣੋ ਕਿਉਂ
