ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਪ੍ਰਸ਼ਾਸਨ ਵੱਲੋਂ ਕੋਰੋਨਾ ਦੇ ਨਵੇਂ ਵੈਰੀਅੰਟ ਓਮੀਕ੍ਰੋਨ ਦੇ ਮੱਦੇਨਜ਼ਰ ਹਰ ਐਤਵਾਰ ਨੂੰ ਸੁਖਨਾ ਝੀਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਨਾਲ ਹੀ ਦੋਵੇਂ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਵਾਲਿਆਂ ਨੂੰ ਹੀ ਰੈਸਟੋਰੈਂਟ ਤੇ ਖਾਣ-ਪੀਣ ਵਾਲੀਆਂ ਦੁਕਾਨਾਂ ਆਦਿ ਵਿੱਚ ਦਾਖ਼ਲਾ ਮਿਲ ਸਕੇਗਾ।