ਦੇਸ਼ ਭਰ ਵਿੱਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਦੇ ਖਤਰੇ ਦੇ ਮੱਦੇਨਜ਼ਰ ਵੱਖ ਵੱਖ ਰਾਜਾਂ ਵਿੱਚ ਅਲਰਟ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਵੀ ਹੁਣ ਸੂਬੇ ਵਿੱਚ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਪੰਜਾਬ ‘ਚ ਲਗੇਗਾ ਨਾਈਟ ਕਰਫਿਊ, ਰਾਤ 10 ਤੋਂ ਸਵੇਰੇ 5 ਵਜੇ ਤਕ ਰਹੇਗਾ ਕਰਫਿਊ
ਸਕੂਲ,ਕਾਲਜ ਤੇ ਯੂਨੀਰਸਿਟੀ ਬੰਦ ਕਰਨ ਦੇ ਹੁਕਮ
ਪੱਬ, ਬਾਰ,ਸਿਨੇਮਾ ਹਾਲ, ਰੈਸਟੋਰੈਂਟ, ਬੱਸਾਂ 50 ਫੀਸਦੀ ਸਮਰੱਥਾ ਨਾਲ ਚਲਾਉਣ ਦੇ ਹੁਕਮ