ਚੋਣ ਕਮਿਸ਼ਨ ਅੱਜ ਯਾਨੀ ਸ਼ਨੀਵਾਰ ਨੂੰ 5 ਸੂਬਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਖਾਂ ਦਾ ਐਲਾਨ ਕਰ ਸਕਦਾ ਹੈ। ਸੂਤਰਾਂ ਅਨੁਸਾਰ ਚੋਣ ਕਮਿਸ਼ਨਰ ਉੱਤਰ ਪ੍ਰਦੇਸ਼, ਉਤਰਾਖੰਡ, ਗੋਆ, ਪੰਜਾਬ ਅਤੇ ਮਣੀਪੁਰ ’ਚ ਹੋਣ ਵਾਲੀਆਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਦੁਪਹਿਰ 3.30 ਵਜੇ ਕਰੇਗਾ।