ਹਰ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। ਇਸ ਦੌਰਾਨ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਭਾਜਪਾ ਨੇ ਵੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਭਾਜਪਾ ਨੇ ਆਪਣੀ ਪਹਿਲੀ ਸੂਚੀ ਦੇ ਵਿੱਚ 34 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਹੈ।
ਭਾਜਪਾ ਨੇ ਜਾਰੀ ਕੀਤੀ ਪਹਿਲੀ ਸੂਚੀ,34 ਉਮੀਦਵਾਰਾਂ ਦੇ ਨਾਮਾਂ ਦੀ ਹੋਈ ਘੋਸ਼ਣਾ
