ਭਾਰਤ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਦੇਹਾਂਤ ਹੋ ਗਿਆ ਹੈ। ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਟਵੀਟ ਕਰਕੇ ਉਨ੍ਹਾਂ ਦੇ ਦੇਹਾਂਤ ਬਾਰੇ ਜਾਣਕਾਰੀ ਦਿੱਤੀ। ਲਤਾ ਮੰਗੇਸ਼ਕਰ ਪਿਛਲੇ ਕਾਫ਼ੀ ਸਮੇਂ ਤੋਂ ਜ਼ੇਰੇ ਇਲਾਜ ਸਨ। ਬੀਤੇ ਦਿਨੀਂ ਉਨ੍ਹਾਂ ਦੀ ਸਿਹਤ ਕਾਫ਼ੀ ਖ਼ਰਾਬ ਹੋ ਗਈ ਸੀ ਅਤੇ ਉਹ ਵੈਂਟੀਲੇਟਰ ‘ਤੇ ਸਨ।
ਲਤਾ ਮੰਗੇਸ਼ਕਰ ਦਾ ਦੇਹਾਂਤ,ਕਈ ਦਿਨਾਂ ਤੋਂ ਸਨ ਵੈਂਟੀਲੇਟਰ ‘ਤੇ
