ਪੰਜਾਬ ਵਿੱਚ ਸੋਮਵਾਰ ਤੋਂ ਕੋਰੋਨਾ ਦੇ ਨਵੇਂ ਦਿਸ਼ਾ-ਨਿਰਦੇਸ਼ ਲਾਗੂ ਹੋ ਰਹੇ ਹਨ। ਇਨ੍ਹਾਂ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਦਾਖਲ ਹੋਣ ਦੀ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਇਜਾਜ਼ਤ ਮਿਲੇਗੀ, ਜਿਨ੍ਹਾਂ ਦੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣਗੀਆਂ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਨ੍ਹਾਂ ਕੋਲ 72 ਘੰਟਿਆਂ ਤੱਕ ਦੀ ਪੁਰਾਣੀ RT-PCR ਨੈਗੇਟਿਵ ਰਿਪੋਰਟ ਲਾਜ਼ਮੀ ਹੋਵੇਗੀ। ਜੇਕਰ ਇਨ੍ਹਾਂ ਦੋਹਾਂ ਵਿੱਚੋਂ ਵੀ ਕੁਝ ਨਹੀਂ ਹੈ ਤਾਂ ਸੂਬੇ ਦੇ ਬਾਰਡਰ ‘ਤੇ ਰੈਪਿਡ ਐਂਟੀਜ਼ਨ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ।
ਸੋਮਵਾਰ ਤੋਂ ਨਵੇ ਨਿਯਮ ਲਾਗੂ,ਪੰਜਾਬ ‘ਚ ਐਂਟਰੀ ਲਈ ਇਹ ਕਰਨਾ ਹੋਵੇਗਾ ਲਾਜ਼ਮੀ
