ਕਾਂਗਰਸ ਪਾਰਟੀ ਵੱਲੋਂ ਮਾਫ਼ੀਆ ਰਾਜ ਨੂੰ ਟਿਕਟਾਂ ਵੰਡਣ ਦੇ ਇਲਜ਼ਾਮ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹੋਟਲ ਵਿੱਚ ਸੁਖਬੀਰ ਸਿੰਘ ਬਾਦਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਖਡੂਰ ਸਾਹਿਬ ਤੋਂ ਮੌਜੂਦਾ ਲੋਕ ਸਭਾ ਮੈਂਬਰ ਜਸਬੀਰ ਗਿੱਲ ਡਿੰਪਾ ਦੇ ਸਕੇ ਭਰਾ ਰਾਜਨ ਗਿੱਲ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਉਨ੍ਹਾਂ ਪਾਰਟੀ ਲੀਡਰਸ਼ਿਪ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਬਾਬਾ ਬਕਾਲਾ ਸਾਹਿਬ ਤੋਂ ਸੰਤੋਖ ਸਿੰਘ ਭਲਾਈਪੁਰ ਜੋ ਕਿ ਨਸ਼ੇ ਦਾ ਕਾਰੋਬਾਰੀ ਹੈ ਅਤੇ ਰਮਨਜੀਤ ਰਮਨਜੀਤ ਸਿੱਕੀ ਜਿਸ ਨੂੰ ਕਿ ਖਡੂਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ ਉਸ ਦੇ ਹਲਕੇ ਵਿੱਚ ਕਈ ਲੋਕ ਜ਼ਹਿਰੀਲੀ ਸ਼ਰਾਬ ਨਾਲ ਮਰ ਗਏ ਸਨ ਅਜਿਹੇ ਵਿਅਕਤੀਆਂ ਨੂੰ ਟਿਕਟਾਂ ਦੇਣ ਦਾ ਮਤਲਬ ਹੈ ਕਿ ਕਾਂਗਰਸ ਮਾਫ਼ੀਆ ਰਾਜ ਨੂੰ ਹੋਰ ਵਧਾਉਣਾ ਚਾਹੁੰਦੀ ਹੈ ਇਸ ਮੌਕੇ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਰਾਜਨ ਗਿੱਲ ਦਾ ਪਾਰਟੀ ਵਿੱਚ ਸਵਾਗਤ ਕੀਤਾ
ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ
