ਪੰਜਾਬ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ‘ਚ ਸ਼ਾਮਲ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਹੀ ਮਨੀਸ਼ਾ ਗੁਲਾਟੀ ਨੇ ਭਾਜਪਾ ਦਾ ਪੱਲਾ ਫੜਿਆ। ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਤੇ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਮੋਨਾ ਜਾਇਸਵਾਲ ਨੇ ਮਨੀਸ਼ਾ ਗੁਲਾਟੀ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਮਨੀਸ਼ਾ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਰੀਬੀ ਮੰਨਿਆ ਜਾਂਦਾ ਹੈ।

Leave a Comment

Your email address will not be published.

You may also like

Skip to toolbar