ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਦੇ ਵੱਡੇ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਮਨਜਿੰਦਰ ਸਿੰਘ ਸਿਰਸਾ ਸਣੇ ਸੰਤ ਬਲਬੀਰ ਸਿੰਘ ਸੀਚੇਵਾਲ, ਪਟਨਾ ਸਾਹਿਬ ਦੇ ਜਥੇਦਾਰ ਵੀ ਸ਼ਾਮਲ ਹਨ।
PM ਮੋਦੀ ਨੇ ਸੰਤ ਸੀਚੇਵਾਲ ਸਣੇ ਵੱਡੇ ਸਿੱਖ ਆਗੂਆਂ ਨਾਲ ਕੀਤੀ ਮੀਟਿੰਗ
