ਹਰਿਆਣਾ ਸਰਕਾਰ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਹਰਿਆਣਾ ਸਰਕਾਰ ਨੇ ਖਾਲਿਸਤਾਨੀਆਂ ਤੋਂ ਜਾਨ ਦਾ ਖ਼ਤਰਾ ਦੱਸਦੇ ਹੋਏ ਉਨ੍ਹਾਂ ਦੀ ਸੁਰੱਖਿਆ ਵਧਾਈ ਹੈ। ਦੱਸ ਦੇਈਏ ਕਿ ਰਾਮ ਰਹੀਮ ਪੰਜਾਬ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਪੈਰੋਲ ਮਿਲੀ ਹੋਈ ਹੈ। ਉਹ 21 ਦਿਨ ਦੀ ਪੈਰੋਲ ’ਤੇ ਬਾਹਰ ਹਨ। ਹਰਿਆਣਾ ਸਰਕਾਰ ਨੇ ਸੁਰੱਖਿਆ ਦਾ ਆਧਾਰ ਏ. ਡੀ. ਜੀ. ਪੀ. (ਸੀ. ਆਈ. ਡੀ.) ਦੀ ਰਿਪੋਰਟ ਨੂੰ ਬਣਾਇਆ ਹੈ।
Big Breaking-ਬਾਬਾ ਰਾਮ ਰਹੀਮ ਨੂੰ ਮਿਲੀ z+ ਸੁਰੱਖਿਆ
