ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਡਰੱਗ ਮਾਮਲੇ ਵਿੱਚ ਐਡੀਸ਼ਨਲ ਸੈਸ਼ਨ ਜੱਜ ਐਸ.ਕੇ. ਸਿੰਗਲਾ ਦੀ ਅਦਾਲਤ ਵਿੱਚ ਆਤਮ ਸਮਰਪਣ।
Big Breaking- ਬਿਕਰਮ ਮਜੀਠੀਆ ਦਾ ਮੋਹਾਲੀ ਅਦਾਲਤ ਵਿੱਚ ਆਤਮ ਸਮਰਪਣ