ਰੂਸੀ ਫੌਜੀ ਯੂਕਰੇਨ ਦੀ ਰਾਜਧਾਨੀ ਕੀਵ ਪਹੁੰਚ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਰੋਕਣ ਲਈ ਤੈਤਰੀਵ ਨਦੀ ‘ਤੇ ਬਣੇ ਪੁਲ ਨੂੰ ਉਡਾ ਦਿੱਤਾ ਗਿਆ ਹੈ। ਯੂਕਰੇਨ ਦੀ ਫੌਜ ਨੇ ਰੂਸੀ ਟੈਂਕਾਂ ਨੂੰ ਦਾਖਲ ਹੋਣ ਤੋਂ ਰੋਕਣ ਲਈ ਇਹ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਰੂਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਸ ਦੇ ਸੈਨਿਕਾਂ ਨੇ ਰੂਸ ਦੇ 2 ਟੈਂਕਾਂ ਨੂੰ ਵੀ ਤਬਾਹ ਕਰ ਦਿੱਤਾ ਹੈ।
ਰੂਸ ਨੇ ਯੂਕਰੇਨ ਚ ਮਚਾਈ ਤਬਾਹੀ, ਕੀਵ ਪਹੁੰਚੀ ਰੂਸੀ ਫੌਜੀ
