ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ 10 ਤੇ 15 ਸਾਲ ਵਾਲੇ ਡੀਜ਼ਲ ਤੇ ਪੈਟਰੋਲ ਵਾਹਨ ਜ਼ਬਤ ਨਹੀਂ ਕੀਤੇ ਜਾਣਗੇ। ਉੁਨ੍ਹਾਂ ਕਿਹਾ ਕਿ ਇਹ ਫੈਸਲਾ ਸਿਰਫ ਗੁੜਗਾਓਂ ਵਿਚ ਹੀ ਲਾਗੂ ਹੋਵੇਗਾ।
CM ਖੱਟਰ ਦਾ ਐਲਾਨ, 10 ਤੋਂ 15 ਸਾਲ ਵਾਲੇ ਪੈਟਰੋਲ-ਡੀਜ਼ਲ ਵਾਹਨ ਨਹੀਂ ਹੋਣਗੇ ਜ਼ਬਤ
