Latest ਦੇਸ਼ ਪੰਜਾਬ ਰਾਜਨੀਤਿਕ

ਅਨਮੋਲ ਗਗਨ ਮਾਨ ਨੇ 75ਵੇਂ ਸੁਤੰਤਰਤਾ ਦਿਵਸ ਮੌਕੇ ਨਵਾਂਸ਼ਹਿਰ ‘ਚ ਲਹਿਰਾਇਆ ਤਿਰੰਗਾ

ਲਾਈਵ ਪੰਜਾਬੀ ਟੀਵੀ ਬਿਊਰੋ, ਨਵਾਂਸ਼ਹਿਰ : ਅੱਜ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਗਏ ਹਨ। ਇਸ ਖਾਸ ਮੌਕੇ ‘ਤੇ ਦੇਸ਼ ਭਰ ਵਿੱਚ ਧੂਮਧਾਮ ਨਾਲ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ਦੇ ਕਈ ਹਿੱਸਿਆ ‘ਚ ਵੱਡੇ-ਵੱਡੇ ਸਿਆਸੀ ਲੀਡਰਾਂ ਨੇ ਤਿਰੰਗੇ ਲਹਿਰਾ ਕੇ ਆਜ਼ਾਦੀ ਦਿਵਸ ਮਨਾਇਆ। ਇਸੇ ਤਰ੍ਹਾਂ 75ਵੇਂ ਆਜ਼ਾਦੀ ਦਿਹਾੜੇ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਨਵਾਂਸ਼ਹਿਰ ਵਿੱਚ ਝੰਡਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ।

Leave a Comment

Your email address will not be published.

You may also like

Skip to toolbar