ਅੰਮ੍ਰਿਤਸਰ : ਇਸ ਵੇਲੇ ਦੀ ਵੱਡੀ ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਸਿੱਖ ਕੈਦੀ ਗੁਰਦੀਪ ਸਿੰਘ ਖੇੜਾ ਨੂੰ ਪੈਰੋਲ ਮਿਲੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਤੇ ਬਿਦਰ ‘ਚ ਬੰਬ ਧਮਾਕੇ ਦੇ ਮਾਮਲੇ ‘ਚ 1991 ‘ਚ ਕਰਨਾਟਕ ਹਾਈ ਕੋਰਟ ਨੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸਾਲ 2015 ‘ਚ ਉਨ੍ਹਾਂ ਨੂੰ ਕਰਨਾਟਕ ਤੋਂ ਅੰਮ੍ਰਿਤਸਰ ਜੇਲ੍ਹ ਸ਼ਿਫਟ ਕੀਤਾ ਗਿਆ ਸੀ। ਹੁਣ ਖਹਿਰਾ ਕਰੀਬ 32 ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ। ਜਾਣਕਾਰੀ ਅਨੁਸਾਰ ਖਹਿਰਾ ਨੂੰ ਦੋ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ।
ਸਿੱਖ ਕੈ+ਦੀ ਗੁਰਦੀਪ ਸਿੰਘ ਖੇੜਾ ਨੂੰ ਮਿਲੀ ਪੈਰੋਲ, ਅੰਮ੍ਰਿਤਸਰ ਜੇ+ਲ੍ਹ ਤੋਂ ਪੈਰੋਲ ‘ਤੇ ਆਏ ਬਾਹਰ
