ਸਟੇਟ ਡੈਸਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਮਨਜੀਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਨੇ ਸ਼ੁੱਕਰਵਾਰ ਰਾਤ ਨੂੰ ਹੀ ਅਸਤੀਫਾ ਦੇ ਦਿੱਤਾ ਸੀ। ਜਿਸ ਨੂੰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਵਿੱਚ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਹੈ। ਇਸ ਸਬੰਧ ਚ ਮੁੱਖ ਮੰਤਰੀ ਭਗਵੰਤ ਮਾਨ ਦਾ ਕੋਈ ਬਿਆਨ ਹਾਲੇ ਸਹਮਣੇ ਨਹੀਂ ਆਇਆ।
ਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਮਾਨ ਦੇ OSD ਮਨਜੀਤ ਸਿੱਧੂ ਨੇ ਸਿਹਤ ਕਾਰਨਾਂ ਕਰਕੇ ਦਿੱਤਾ ਅਸਤੀਫਾ
