*ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ    ਸੰਸਦ ਦਾ ਭਾਸ਼ਣ ਇੰਸਟਾਗ੍ਰਾਮ ਤੇ ਬੈਨ ਕਰਨ ਤੇ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਕਿਹਾ- ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰ ਦਾ ਘਾਣ ਤਾਨਾਸ਼ਾਹੀ ਦੀ ਸਭ ਤੋਂ ਵੱਡੀ ਮਿਸਾਲ    ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ   

ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਮਿਆਦ ਵਧਾਈ

July 23, 2022
Good-news-for-farmers-Bhagwant-M

LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਟਿਊਬਵੈੱਲਾਂ ਦੇ ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਲੋਡ ਵਧਾਉਣ ਦੀ ਮਿਆਦ ਵਿਚ ਵਾਧਾ ਕੀਤਾ ਹੈ। ਅੱਜ ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਿਊਬਵੈਲਾਂ ਦੇ ਲੋਡ ਵਧਾਉਣ ਦੇ ਖਰਚਿਆਂ ਵਿਚ ਕਟੌਤੀ ਕਰਨ ਤੋਂ ਬਾਅਦ ਹੁਣ ਤਕ 1.28 ਲੱਖ ਕਿਸਾਨਾਂ ਨੇ ਲੋਡ ਵਧਾਇਆ ਹੈ। ਇਸ ਨਾਲ ਉਨ੍ਹਾਂ ਨੂੰ 123 ਕਰੋਡ਼ ਰੁਪਏ ਦੀ ਬਚਤ ਹੋਈ ਹੈ। ਹੁਣ 15 ਸਤੰਬਰ ਤਕ ਟਿਊਬਵੈੱਲਾਂ ਦੇ ਲੋਡ ਵਧਾਏ ਜਾ ਸਕਣਗੇ।

Good news for farmers Bhagwant Mann has extended the period for increasing the load of tube wells

Recommended News
Popular Posts
Just Now