Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਫ਼ਰਵਰੀ 2026)    CM ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ : ਸੁਖਬੀਰ ਸਿੰਘ ਬਾਦਲ    ਦੁਨੀਆ ਭਰ 'ਚ ਯੂਟਿਊਬ ਦਾ ਸਰਵਰ ਡਾਊਨ: ਭਾਰਤ ਸਣੇ ਲੱਖਾਂ ਯੂਜ਼ਰਸ ਪਰੇਸ਼ਾਨ, ਸੋਸ਼ਲ ਮੀਡੀਆ 'ਤੇ ਮੀਮਜ਼ ਦੀ ਆਈ ਹੜ੍ਹ    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ ਤੇ ਭਲਕੇ ਬੰਦ ਰਹੇਗੀ ਸਪਲਾਈ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ: ਸਾਲ 'ਚ 245 ਗ੍ਰਿਫਤਾਰੀਆਂ, ਕਰੋੜਾਂ ਦੀ ਜਾਇਦਾਦ ਜ਼ਬਤ    Punjab Weather : ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਮੀਂਹ ਤੇ ਹਨੇਰੀ ਦੀ ਚੇਤਾਵਨੀ : ਕੱਲ੍ਹ ਤੋਂ ਸਾਫ਼ ਹੋਵੇਗਾ ਮੌਸਮ   
ਡਾ. ਸਤਬੀਰ ਸਿੰਘ ਗੋਸਲ ਹੋਣਗੇ PAU ਦੇ ਨਵੇਂ ਵਾਈਸ ਚਾਂਸਲਰ, CM ਮਾਨ ਨੇ ਟਵੀਟ ਕਰਕੇ ਦਿੱਤੀ ਵਧਾਈ
August 19, 2022
Dr-Satbir-Singh-Ghosal-will-be-t

LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਡਾ. ਸਤਬੀਰ ਸਿੰਘ ਗੋਸਲ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੀ ਨਿਯੁਕਤੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ।
CM ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪ੍ਰਸਿੱਧ ਖੋਜਕਾਲ ਡਾ. ਸਤਬੀਰ ਸਿੰਘ ਗੋਸਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਹੋਣਗੇ। ਮੇਰੇ ਵੱਲੋਂ ਗੋਸਲ ਜੀ ਨੂੰ ਸ਼ੁੱਭਕਾਮਨਾਵਾਂ।

Dr Satbir Singh Ghosal will be the new vice chancellor of PAU CM Mann congratulated by tweeting

local advertisement banners
Comments


Recommended News
Popular Posts
Just Now