ਪਿੰਡ ਨੰਗਲ ਸਲੇਮਪੁਰ ਦੀ ਮਹਿਲਾ ਸਰਪੰਚ ਸਮੇਤ 4 ਜਣਿਆਂ ਖ਼ਿਲਾਫ FIR ਦਰਜ    ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਸਹੁੰ ਚੁੱਕੀ, ਕਈ ਪ੍ਰਮੁੱਖ ਆਗੂ ਰਹੇ ਮੌਜੂਦ    ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ    ਸ਼੍ਰੋਮਣੀ ਅਕਾਲੀ ਦਲ ਵੱਲੌਂ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਐਲਾਨ, ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ    ਗੁਰਪ੍ਰੀਤ ਸਿੰਘ ਵਿਰਕ ਨੇ ਪਟਿਆਲਾ ਮੁੱਖ ਦਫ਼ਤਰ PRTC ਦੇ ਡਾਇਰੈਕਟਰ ਵਜੋਂ ਅਹੁਦਾ ਸਾਂਭਿਆ    NIA ਵੱਲੋਂ ਪੰਜਾਬ ਸਮੇਤ ਵੱਖ-ਵੱਖ 18 ਥਾਵਾਂ 'ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ    ਮੱਧ ਮੈਕਸੀਕੋ ਦੇ ਹਿੰਸਾ ਪ੍ਰਭਾਵਿਤ ਸ਼ਹਿਰ 'ਚ ਗੋ.ਲੀ.ਬਾ.ਰੀ, 12 ਜਣਿਆਂ ਦੀ ਮੌ.ਤ    ਲੁਧਿਆਣਾ: ਵਿਸ਼ਵਕਰਮਾ ਨਗਰ ਦੇ ਇੱਕ ਘਰ 'ਚ ਦਿਵੀਆਂਗ ਬਜ਼ੁਰਗ ਦੀ ਮਿਲੀ ਲਾ.ਸ਼    ਜਲੰਧਰ 'ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ 'ਤੇ ਚੱਲਿਆ ਪੀਲਾ ਪੰਜਾਂ    ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਦੀ ਜਿੱਤ ਦਾ ਅੱਜ ਦਿੱਲੀ 'ਚ ਮਨਾਏਗੀ ਜਸ਼ਨ   
ਸੀਐੱਮ ਦੇ ਘਰ ਮੁਹਰਿਓ ਕਿਸਾਨ ਕੱਲ੍ਹ ਖਤਮ ਕਰਨਗੇ ਧਰਨਾ, ਕਿਸਾਨਾਂ ਤੇ ਸਰਕਾਰ ਦਰਮਿਆਨ ਬਣੀ ਸਹਿਮਤੀ
October 28, 2022
Muhario-farmers-will-end-the-sit

LPTV / Chandigarh

ਚੰਡੀਗੜ੍ਹ: ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦੋ ਹਫ਼ਤਿਆਂ ਤੋਂ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਹਨ। ਇਸ ਸਬੰਧੀ ਅੱਜ ਕਿਸਾਨ ਜਥੇਬੰਦੀ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਮੀਟਿੰਗ 'ਚ ਹੋਈ ਸਹਿਮਤੀ ਤੋਂ ਬਾਅਦ ਭਲਕੇ 29 ਅਕਤੂਬਰ ਨੂੰ ਕਿਸਾਨ ਮੁੱਖ ਮੰਤਰੀ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਬਾਹਰ ਚੱਲ ਰਹੇ ਧਰਨੇ ਨੂੰ ਸਮਾਪਤ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਅਸੀਂ ਕਿਸਾਨ ਆਗੂ ਜੋਧਿੰਦਰ ਸਿੰਘ ਉਂਗਰਾਹਾ ਅਤੇ ਉਨ੍ਹਾਂ ਦੀ ਪੰਜ ਮੈਂਬਰੀ ਟੀਮ ਨਾਲ ਮੀਟਿੰਗ ਕੀਤੀ ਸੀ, ਜਿਸ ਵਿੱਚ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਹੁਣ ਕਿਸਾਨ ਭਲਕੇ ਆਪਣਾ ਧਰਨਾ ਸਮਾਪਤ ਕਰਨਗੇ।

Muhario farmers will end the sit in tomorrow at the CMs house an agreement reached between the farmers and the government

local advertisement banners
Comments


Recommended News
Popular Posts
Just Now