ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਪਾਰ; ਹੁਣ ਤੱਕ1149 ਕਰੋੜ ਜਾਰੀ   
ਦਿੱਲੀ ਦੇ ਪ੍ਰਾਇਮਰੀ ਸਕੂਲ ਹੋਏ ਬੰਦ, ਸਰਕਾਰ ਨੂੰ ਲੈਣਾ ਪਿਆ ਵੱਡਾ ਫ਼ੈਸਲਾ, ਕਹੀ ਇਹ ਗੱਲ
November 4, 2022
The-government-had-to-take-a-big

LPTV / Chandigarh

ਨਵੀਂ ਦਿੱਲੀ: ਦਿੱਲ਼ੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪ੍ਰਦੂਸ਼ਣ ਦੀ ਸਮੱਸਿਆ ਦੇ ਮੱਦੇਨਜ਼ਰ 5 ਨਵੰਬਰ ਤੋਂ ਦਿੱਲੀ ਦੇ ਸਮੂਹ ਪ੍ਰਾਇਮਰੀ ਸਕੂਲ ਬੰਦ ਰਹਿਣਗੇ।ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਵਲੋਂ ਪਰਾਲੀ ਦਾ ਮੁੱਦਾ ਚੁੱਕਿਆ ਗਿਆ। ਕੇਜਰੀਵਾਲ ਦਾ ਕਹਿਣਾ ਹੈ ਕਿ ਹਵਾ ਪ੍ਰਦੂਸ਼ਣ ਉੱਤਰੀ ਭਾਰਤ ਦੀ ਸਮੱਸਿਆ ਹੈ। ‘ਆਪ’ ਦੀ ਦਿੱਲੀ ਸਰਕਾਰ ਜਾਂ ਪੰਜਾਬ ਸਰਕਾਰ ਹੀ ਜ਼ਿੰਮੇਵਾਰ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਕ-ਦੂਜੇ ਵੱਲ ਉਂਗਲ ਕਰਨ ਦੀ ਥਾਂ ਇਸ ਦਾ ਹੱਲ ਕੱਢਣਾ ਚਾਹੀਦਾ ਹੈ।ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਇਹ ਸਥਿਤੀ ਸਹੀ ਨਹੀਂ ਹੁੰਦੀ ਉਨੀਂ ਦੇਰ ਤੱਕ ਦਿੱਲੀ ਦੇ ਪ੍ਰਾਇਮਰੀ ਸਕੂਲ ਬੰਦ ਰਹਿਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ 1.20 ਮਸ਼ੀਨਾਂ ਦਿੱਤੀਆਂ ਗਈਆਂ ਹਨ। ਅਗਲੇ ਸਾਲ ਨਵੰਬਰ ਤੱਕ ਪਰਾਲੀ ਦਾ ਹੱਲ ਕੱਢਾਂਗੇ।

The government had to take a big decision after Delhis primary schools were closed

local advertisement banners
Comments


Recommended News
Popular Posts
Just Now