*ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ    ਸੰਸਦ ਦਾ ਭਾਸ਼ਣ ਇੰਸਟਾਗ੍ਰਾਮ ਤੇ ਬੈਨ ਕਰਨ ਤੇ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਕਿਹਾ- ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰ ਦਾ ਘਾਣ ਤਾਨਾਸ਼ਾਹੀ ਦੀ ਸਭ ਤੋਂ ਵੱਡੀ ਮਿਸਾਲ    ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ   

ਜਗਜੀਤ ਸਿੰਘ ਡੱਲੇਵਾਲ ਨੇ ਮ+ਰ+ਨ ਵਰਤ ਕੀਤਾ ਖਤਮ, ਕਿਸਾਨ ਆਗੂਆਂ ਦੀ ਸਰਕਾਰ ਨਾਲ ਬਣੀ ਸਹਿਮਤੀ

November 25, 2022
Jagjit-Singh-Dallewal-used-the-d

LPTV / Chandigarh

ਫਰੀਦਕੋਟ: 24 ਨਵੰਬਰ ਦੀ ਅੱਧੀ ਰਾਤ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਮਰਨ ਵਰਤ ਖਤਮ ਕਰ ਦਿੱਤਾ। ਖੇਤੀ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਸਰਕਾਰ ਅਤੇ ਕਿਸਾਨ ਆਗੂ ਵਿਚਕਾਰ ਸਹਿਮਤੀ ਬਣੀ। ਧਾਲੀਵਾਲ ਨੇ ਖੁਦ ਆਪਣੇ ਹੱਥਾਂ ਨਾਲ ਜਗਜੀਤ ਸਿੰਘ ਡੱਲੇਵਾਲ ਨੂੰ ਜੂਸ ਪਿਆ ਮਰਨ ਵਰਤ ਖਤਮ ਕਰਵਾਇਆ।
ਕਿਸਾਨਾਂ ਨਾਲ ਖੇਤੀਬਾੜੀ ਮੰਤਰੀ ਦੀ ਮੀਟਿੰਗ ਕਰੀਬ ਡੇਢ ਘੰਟੇ ਤੱਕ ਚੱਲੀ। ਸਰਕਾਰ ਨੇ ਕੁਝ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨਾਲ 16 ਦਸੰਬਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ। ਇਸ ਤੋਂ ਬਾਅਦ ਕਿਸਾਨ ਆਗੂ ਡੱਲੇਵਾਲ ਨੇ ਖੇਤੀਬਾੜੀ ਮੰਤਰੀ ਧਾਲੀਵਾਲ ਦੇ ਹੱਥੋਂ ਜੂਸ ਪੀ ਕੇ ਮਰਨ ਵਰਤ ਸਮਾਪਤ ਕੀਤਾ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਨੇ ਉਨ੍ਹਾਂ ਦੇ ਹੱਥੋਂ ਜੂਸ ਪੀ ਕੇ ਮਰਨ ਵਰਤ ਸਮਾਪਤ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਤਿਕਾਰਤ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਦੀ ਨੀਅਤ ਅਤੇ ਨੀਤੀਆਂ ਵਿੱਚ ਕੋਈ ਕਸੂਰ ਨਹੀਂ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਪਹਿਲਾਂ ਹੀ ਕੁਝ ਮੰਗਾਂ ‘ਤੇ ਸਹਿਮਤ ਹੋ ਚੁੱਕੇ ਹਨ।

Jagjit Singh Dallewal used the death penalty to end the agreement made by farmers leaders with the government

Recommended News
Popular Posts
Just Now