ਮਹਿੰਗਾਈ ਨਾਲ ਹੋਈ ਸੋਮਵਾਰ ਦੀ ਸ਼ੁਰੂਆਤ: ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ , ਜਾਣੋ ਹੁਣ ਕਿੰਨਾ ਹੋਇਆ ਵਾਧਾ    ਲੁਧਿਆਣਾ ਦੀ ਮੇਅਰ ਇੰਦਰਜੀਤ ਕੌਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ ਭਰੀ ਈ-ਮੇਲ    3 ਸਾਲਾ ਮਾਸੂਮ ਧੀ ਨੂੰ ਕਤਲ ਕਰਨ ਵਾਲੀ ਮਹਿਲਾ ਨੂੰ ਉਮਰਕੈਦ ਦੀ ਸਜ਼ਾ, ਸ੍ਰੀ ਦਰਬਾਰ ਸਾਹਿਬ ਦੇ ਬਾਹਰ ਛੱਡੀ ਸੀ ਬੱਚੀ ਦੀ ਲਾਸ਼    26 ਮਈ ਨੂੰ ਡਰਾਈ ਡੇਅ ਘੋਸ਼ਿਤ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ     ‘ਪਹਿਲਾਂ ਅਮਰੀਕਾ ਛੱਡੋ, ਫਿਰ ਕਰੋ ਅਪਲਾਈ….’ ਟਰੰਪ ਪ੍ਰਸ਼ਾਸਨ ਨੇ ਗ੍ਰੀਨ ਕਾਰਡ ਨਿਯਮਾਂ ‘ਚ ਕੀਤਾ ਬਦਲਾਅ    ‘ਪਹਿਲਾਂ ਅਮਰੀਕਾ ਛੱਡੋ, ਫਿਰ ਕਰੋ ਅਪਲਾਈ….’ ਟਰੰਪ ਪ੍ਰਸ਼ਾਸਨ ਨੇ ਗ੍ਰੀਨ ਕਾਰਡ ਨਿਯਮਾਂ ‘ਚ ਕੀਤਾ ਬਦਲਾਅ    ਪਟਿਆਲਾ ਦੇ ਖੇੜਕੀ ਪਿੰਡ ਤੋਂ ਦਰਦਨਾਕ ਘਟਨਾ, ਮਾਂ ਨੇ ਚਾਕੂ ਮਾਰ ਕੇ ਕੀਤੀ ਧੀ ਦੀ ਹੱਤਿਆ    10 ਦਿਨ ‘ਚ ਤੀਜੀ ਵਾਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਪੰਜਾਬ-ਚੰਡੀਗੜ੍ਹ ‘ਚ ਅੱਜ ਦੇ ਰੇਟ    ਸਿੰਗਰ ਇੰਦਰ ਕੌਰ ਕਤਲਕਾਂਡ ਵਿਚ ਮੁਲਜ਼ਮ ਐੱਨ.ਆਰ.ਆਈ. ਖ਼ਿਲਾਫ਼ ਐੱਲ.ਓ.ਸੀ. ਜਾਰੀ    ਗਾਇਕਾ ਇੰਦਰ ਕੌਰ ਦਾ ਹੋਇਆ ਅੰਤਿਮ ਸੰਸਕਾਰ, ਪੋਸਟਮਾਰਟਮ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ   
ਕਿਸਾਨਾਂ ਲਈ ਰਾਹਤ ਦੀ ਖਬਰ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
April 6, 2023
Relief-news-for-farmers-Meteorol

LPTV / Chandigarh

ਮੌਸਮ ਵਿਭਾਗ ਨੇ ਆਖਰ ਕਿਸਾਨਾਂ ਲਈ ਰਾਹਤ ਦੀ ਖਬਰ ਸੁਣਾਈ ਹੈ। ਲਗਾਤਾਰ ਬਾਰਸ ਤੇ ਗੜ੍ਹੇਮਾਰੀ ਮਗਰੋਂ ਹੁਣ ਅਗਲੇ ਦਿਨਾਂ ਅੰਦਰ ਮੌਸਮ ਸਾਫ ਰਹੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਹਰਿਆਣਾ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ। 10 ਅਪ੍ਰੈਲ ਤੱਕ ਪਾਰਾ ਚੜ੍ਹੇਗਾ ਤੇ ਗਰਮੀ ਵਧੇਗੀ। ਇਸ ਨਾਲ ਕਣਕ ਦੀ ਫਸਲ ਜਲਦ ਪੱਕ ਜਾਏਗੀ।

ਦਰਅਸਲ,ਮੌਸਮ ਵਿਭਾਗ ਮੁਤਾਬਕ ਪੰਜਾਬ ਅੰਦਰ ਵੱਧ ਤੋਂ ਵੱਧ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ 'ਚ 2 ਤੋਂ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲੇਗਾ। ਮੌਸਮ ਸਾਫ ਰਹਿਣ ਨਾਲ ਕਿਸਾਨ ਕਣਕ ਦੀ ਫਸਲ ਸੰਭਾਲ ਸਕਣਗੇ। ਉਧਰ ਹੀ, ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਮੈਦਾਨੀ ਇਲਾਕਿਆਂ ਵਿੱਚ ਵੀਰਵਾਰ ਤੋਂ ਮੌਸਮ ਸਾਫ਼ ਹੋ ਜਾਵੇਗਾ। ਮੌਸਮ ਸਾਫ਼ ਹੋਣ ਕਾਰਨ ਕਿਸਾਨਾਂ ਨੂੰ ਰਾਹਤ ਮਿਲੇਗੀ। ਬਦਲੇ ਮੌਸਮ ਨਾਲ ਪੰਜਾਬ ਤੇ ਹਰਿਆਣਾ ਵਿੱਚ ਕਣਕ ਦੀ ਫ਼ਸਲ ਨੂੰ ਫਾਇਦਾ ਹੋਏਗਾ ਹਨ। ਜਿਨ੍ਹਾਂ ਖੇਤਰਾਂ ਵਿੱਚ ਕਣਕ ਤਿਆਰ ਹੈ, ਉੱਥੇ ਕਿਸਾਨ ਇਸ ਦੀ ਕਟਾਈ ਆਸਾਨੀ ਨਾਲ ਕਰ ਸਕਣਗੇ।

Relief news for farmers Meteorological department predicted

local advertisement banners
Comments


Recommended News
Popular Posts
Just Now