ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਪਾਰ; ਹੁਣ ਤੱਕ1149 ਕਰੋੜ ਜਾਰੀ   
ਹਿਮਾਚਲ 'ਚ ਵੀ ਲੱਗ ਗਿਆ Night Lockdown, ਨਵੀਆਂ ਹਿਦਾਇਤਾਂ ਜਾਰੀ
January 5, 2022
Night-Lockdown-started-in-Himach

LPTV / Chandigarh

ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਹਿਮਾਚਲ ਪ੍ਰਦੇਸ਼ ’ਚ ਵੀ ਨਾਈਟ ਕਰਫਿਊ ਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਬਾਬਤ ਹਿਮਾਚਲ ਪ੍ਰਦੇਸ਼ ਕੈਬਨਿਟ ਦੀ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤੀ। ਬੈਠਕ ’ਚ ਸੂਬੇ ’ਚ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਸਮੀਖਿਆ ਕੀਤੀ ਗਈ। ਇਸ ਬੈਠਕ ’ਚ ਕੈਬਨਿਟ ਨੇ ਪ੍ਰਦੇਸ਼ ਵਿਚ ਨਾਈਟ ਕਰਫਿਊ ਲਾਉਣ ਦਾ ਫ਼ੈਸਲਾ ਲਿਆ। 

ਇਸ ਤੋਂ ਇਲਾਵਾ ਇਨਡੋਰ ਸਮਾਰੋਹਾਂ ’ਚ 50 ਫ਼ੀਸਦੀ ਸਮਰੱਥਾ ਨਾਲ ਹੀ ਲੋਕ ਇਕੱਠੇ ਹੋ ਸਕਣਗੇ। ਕੈਬਨਿਟ ਨੇ ਜਿਮ ਅਤੇ ਸਿਨੇਮਾ ਹਾਲ ਵੀ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਮੰਤਰੀ ਸੁਰੇਸ਼ ਭਾਰਦਵਾਜ ਨੇ ਕਿਹਾ ਕਿ ਇਨਡੋਰ ਸਪੋਰਟਸ ਕੰਪਲੈਕਸ, ਸਿਨੇਮਾ ਹਾਲ, ਮਲਟੀਪਲੈਕਸ, ਸਟੇਡੀਅਮ, ਸਵੀਮਿੰਗ ਪੂਲ, ਜਿਮ ਬੰਦ ਕਰਨ ਤੋਂ ਇਲਾਵਾ ਪੂਰੇ ਸੂਬੇ ਵਿਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਆਹ, ਬੈਂਕਵੇਟ ਹਾਲ ’ਚ 50 ਫ਼ੀਸਦੀ ਸਮਰੱਥਾ ਨਾਲ ਲੋਕਾਂ ਨੂੰ ਇਕੱਠਾ ਹੋਣ ਦੀ ਆਗਿਆ ਹੋਵੇਗੀ।

Night Lockdown started in Himachal too new instructions issued

local advertisement banners
Comments


Recommended News
Popular Posts
Just Now