ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ    ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼    ਫਿਰੋਜ਼ਪੁਰ : 2 ਥਾਵਾਂ ਤੋਂ ਟੁੱਟ ਗਈ ਬੂਟੇਵਾਹ ਨਹਿਰ, ਪਿਆ 25 ਫੁੱਟ ਚੌੜਾ ਪਾੜ, ਪਾਣੀ ਵੜ ਗਿਆ ਖੇਤਾਂ ‘ਚ    ਉੱਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਗੱਲਬਾਤ ਮਗਰੋਂ ਬਣੀ ਸਹਿਮਤੀ    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ‘ਤੇ ਖੁਲ੍ਹਣਗੇ ਅਦਾਰੇ    ਸਪੀਡ ਪੋਸਟ ਰਾਹੀਂ ਪਹੁੰਚਾਏ ਜਾਣਗੇ ਬਿਜਲੀ ਦੇ ਬਿੱਲ! ਮੁਲਾਜ਼ਮਾਂ ਦੀ ਹੜਤਾਲ ਵਿਚਾਲੇ PSPCL ਦਾ ਵੱਡਾ ਫੈਸਲਾ    NEET ਪ੍ਰੀਖਿਆ ਤੋਂ ਬਾਅਦ 18 ਸਾਲਾ ਵਿਦਿਆਰਥੀ ਨੇ ਖੂਹ 'ਚ ਛਾਲ ਮਾਰ ਕੇ ਦਿੱਤੀ ਜਾਨ, ਵੀਡੀਓ ਬਣਾ ਕੇ ਕਿਹਾ- 'ਮਾਂ ਮੈਨੂੰ ਮਾਫ਼ ਕਰ ਦੇਣਾ'    ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ    ਗਿਆਨੀ ਗੜਗੱਜ ਦੇ ਆਦੇਸ਼: ਸਿੱਖ MLA ਤੇ ਮੰਤਰੀ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਤਲਬ    NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ   
ਪੁਲਿਸ ਨਾਲ ਮੁਕਾਬਲੇ ‘ਚ ਇਕ ਕਥਿਤ ਨਸ਼ਾ ਤਸਕਰ ਦੀ ਮੌ.ਤ, ਦੂਜਾ ਗ੍ਰਿ+ਫਤਾ+ਰ
August 12, 2023
An-alleged-drug-trafficker-died-

LPTV / Chandigarh

ਸਟੇਟ ਡੈਸਕ : ਪੰਜਾਬ ਦੇ ਤਰਨਤਾਰਨ ਦੇ ਪੱਟੀ ਵਿਖੇ ਕਥਿਤ ਨਸ਼ਾ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਦੋ-ਪੱਖੀ ਗੋਲੀਬਾਰੀ ‘ਚ ਇਕ ਕਥਿਤ ਨਸ਼ਾ ਤਸਕਰ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੂਜੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮੁਕਾਬਲਾ ਪੱਟੀ ਦੇ ਪਿੰਡ ਕੈਰੋਂ ਵਿੱਚ ਹੋਇਆ। ਇਹ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਦੋਵਾਂ ਵਿਚਾਲੇ ਕਰੀਬ 5 ਰਾਊਂਡ ਫਾਇਰਿੰਗ ਹੋਣ ਦੀ ਸੂਚਨਾ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਤਰਨ ਤਾਰਨ ਪੁਲਿਸ ਨੂੰ ਨਸ਼ਾ ਤਸਕਰਾਂ ਤੋਂ ਇਨਪੁਟ ਮਿਲੇ ਸਨ। ਪੁਲਿਸ ਨੇ ਮੁਕਾਬਲੇ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਹੈ। ਫੋਰੈਂਸਿਕ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਕਾਰ ‘ਚੋਂ ਕਿੰਨਾ ਸਾਮਾਨ ਬਰਾਮਦ ਹੋਇਆ ਹੈ, ਇਸ ਬਾਰੇ ਪੁਲਿਸ ਨੇ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਹੈ। ਛੇਤੀ ਹੀ ਪੁਲਿਸ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ਦੀ ਪੂਰੀ ਜਾਣਕਾਰੀ ਦੇਵੇਗੀ।

An alleged drug trafficker died in an encounter with the police

local advertisement banners
Comments


Recommended News
Popular Posts
Just Now