ਪੰਜਾਬ ‘ਚ ਬਦਲਿਆ ਸਕੂਲਾਂ ਅਤੇ ਦਫਤਰਾਂ ਦਾ ਸਮਾਂ, ਹੁਣ ਇਸ ਸਮੇਂ ਤੇ ਖੁਲ੍ਹਣਗੇ ਅਦਾਰੇ    ਪੰਜਾਬ ‘ਚ SIR: ਵੋਟਰ ਮੈਪਿੰਗ ‘ਚ ਮਾਨਸਾ-ਤਰਨਤਾਰਨ ਸਮੇਤ 4 ਜ਼ਿਲ੍ਹੇ ਮੋਹਰੀ, ਮੋਹਾਲੀ ਰਫ਼ਤਾਰ ਦੇ ਮਾਮਲੇ ‘ਚ ਸਭ ਤੋਂ ਪਿੱਛੇ    ਖੰਨਾ ਫਾਇਰਿੰਗ ਤੇ ਫਿਰੌਤੀ ਮਾਮਲੇ ‘ਚ ਵੱਡੀ ਕਾਰਵਾਈ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ    ਰੂਸ ਦੀ ਜੰਗ ਨੇ ਉਜਾੜਿਆ ਪੰਜਾਬ ਦਾ ਘਰ, 8 ਮਹੀਨਿਆਂ ਤੋਂ ਪੁੱਤ ਦੀ ਉਡੀਕ ‘ਚ ਪਰਿਵਾਰ    ਇਕ ਮਹੀਨੇ ਤੋਂ ਆਪਣੇ ਪਰਿਵਾਰ ਨੂੰ ਉਡੀਕ ਰਹੀ ਸਿਵਲ ਹਸਪਤਾਲ ਕਪੂਰਥਲਾ 'ਚ ਦਾਖਲ ਅੰਮ੍ਰਿਤਸਰ ਦੀ 15 ਸਾਲਾਂ ਬੱਚੀ    ਅਵਾਰਾ ਕੁੱਤਿਆਂ ਨੂੰ ਹਟਾਉਣ ਲਈ ਪੰਜਾਬ ‘ਚ ਮੁਹਿੰਮ ਸ਼ੁਰੂ, ਸੀਐਮ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਧੰਨਵਾਦ    ਲੈਂਡਿੰਗ ਦੌਰਾਨ Air India ਫਲਾਈਟ ਦਾ ਪਿਛਲਾ ਹਿੱਸਾ ਰਨਵੇ ਨਾਲ ਟਕਰਾਇਆ, ਵੱਡਾ ਹਾਦਸਾ ਟਲਿਆ    ਪੇਸ਼ੀ ‘ਤੇ ਲਿਆਂਦੇ ਮੁਲਜ਼ਮ ਨੇ ਅਦਾਲਤ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ    ਪੁਲਵਾਮਾ ਹਮਲੇ 'ਚ ਸ਼ਾਮਲ ਅੱਤਵਾਦੀ ਹਮਜ਼ਾ ਬੁਰਹਾਨ ਦਾ ਕਤਲ    ਪੰਜਾਬ ਸਰਕਾਰ ਵਲੋਂ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖ਼ਤਮ ਕਰਨ ਲਈ ਵੱਡੀ ਮੁਹਿੰਮ ਸ਼ੁਰੂ   
Former DSP Raka Gera ਨੂੰ CBI ਦੀ ਵਿਸ਼ੇਸ਼ ਅਦਾਲਤ ਨੇ ਰਿਸ਼ਵਤ ਮਾਮਲੇ ਵਿੱਚ ਛੇ ਸਾਲ ਦੀ ਸੁਣਾਈ ਸਜ਼ਾ
February 8, 2024
live-punjabi-tv

raghuvanshi /

ਸਟੇਟ ਡੈਸਕ : ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਰਾਕਾ ਗੇਰਾ (61) ਨੂੰ 13 ਸਾਲ ਪੁਰਾਣੇ ਇੱਕ ਲੱਖ ਰੁਪਏ ਦੇ ਰਿਸ਼ਵਤ ਦੇ ਮਾਮਲੇ ਵਿੱਚ ਛੇ ਸਾਲ ਦੀ ਸਜ਼ਾ ਸੁਣਾਈ ਹੈ। ਉਸ ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਅਦਾਲਤ ਨੇ ਉਸ ਨੂੰ ਸੋਮਵਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ ਬੁੱਧਵਾਰ ਨੂੰ ਸਜ਼ਾ ਦਾ ਐਲਾਨ ਕੀਤਾ ਸੀ। ਸੀਬੀਆਈ ਵੱਲੋਂ ਰਾਕਾ ਗੇਰਾ ਖ਼ਿਲਾਫ਼ 22.07.2011 ਨੂੰ ਕੇਸ ਦਰਜ ਕੀਤਾ ਗਿਆ ਸੀ। ਡੀਐਸਪੀ ਰੀਡਰ ਮਨਮੋਹਨ ਸਿੰਘ ਖ਼ਿਲਾਫ਼ ਦਰਜ ਐਫਆਈਆਰ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਬਦਲੇ 2.00 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ। ਇਸ ਤੋਂ ਬਾਅਦ, ਗੱਲਬਾਤ ਕਰਨ ਤੇ ਰਾਕਾ ਗੇਰਾ ਰਿਸ਼ਵਤ ਦੇ ਅੰਸ਼ਕ ਭੁਗਤਾਨ ਵਜੋਂ 1.00 ਲੱਖ ਰੁਪਏ ਲੈਣ ਲਈ ਸਹਿਮਤ ਹੋ ਗਿਆ। ਇਸ ਤੋਂ ਬਾਅਦ ਸੀ.ਬੀ.ਆਈ ਨੇ ਜਾਲ ਵਿਛਾ ਕੇ ਰਾਕਾ ਗੇਰਾ ਨੂੰ ਚੰਡੀਗੜ੍ਹ ਵਿਖੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Live punjabi tv

local advertisement banners
Comments


Recommended News
Popular Posts
Just Now