ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ    ਚੁੰਮੇ ਵਾਲੀ ਭਾਬੀ ਤੇ ਪਤੀ ਖ਼ਿਲਾਫ਼ ਲੁਧਿਆਣਾ ਪੁਲਿਸ ਨੇ ਲਿਆ ਵੱਡਾ ਐਕਸ਼ਨ    ਕੈਨੇਡਾ ਗਏ ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਕਾਰਣ ਹੋਈ ਮੌਤ    ਜਥੇਦਾਰ ਗੜਗੱਜ ਨੇ ਸਤਲੁਜ ਫ਼ਿਲਮ 'ਤੇ ਭਾਰਤ ਅੰਦਰ ਪਾਬੰਦੀ ਦੀ ਕੀਤੀ ਨਿੰਦਾ    ਪੰਜਾਬੀ ਭਾਈਚਾਰੇ ਦੀ ਧੀ ਜਸਨੂਰ ਕੌਰ ਹਾਂਸ ਸਟੇਟ ਰਿਪ੍ਰੀਜ਼ੈਂਟੇਟਿਵ ਦੀ ਚੋਣ ਲੜੇਗੀ    ਮਾਈਕ੍ਰੋਸਾਫਟ ਵੱਲੋਂ 4,800 ਕਰਮਚਾਰੀਆਂ ਦੀ ਛਾਂਟੀ, ਐਕਸਬਾਕਸ ਡਿਵੀਜ਼ਨ ਸਭ ਤੋਂ ਵੱਧ ਪ੍ਰਭਾਵਿਤ    ਕੈਂਟ (ਵਾਸ਼ਿੰਗਟਨ) ਦੇ 19 ਸਾਲਾ ਹਰਸ਼ਵੀਰ ਸਿੰਘ ਸੁੱਜੋਂ ਨੇ ਅਮਰੀਕਾ ਦੀ ਕੁਦਰਤੀ ਬਾਡੀਬਿਲਡਿੰਗ ਚੈਂਪੀਅਨਸ਼ਿਪ ਵਿੱਚ ਜਿੱਤੇ ਤਗਮੇ    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ   
MP ਗੁਰਜੀਤ ਸਿੰਘ ਔਜਲਾ ਨੇ ਸੰਸਦ ‘ਚ ਬੇਅਦਬੀ ਦਾ ਮੁੱਦਾ ਉਠਾਇਆ, ਬੋਲੇ- ਦੋਸ਼ੀ ਪਾਏ ਜਾਂ ਵਾਲੇ ਨੂੰ ਸਜ਼ਾ ਦਿੱਤੀ ਜਾਣੀ ਜ਼ਰੂਰੀ
February 9, 2024
live-punjabi-tv

raghuvanshi /

"

ਸਟੇਟ ਡੈਸਕ। : ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਸੰਸਦ ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਮੇਂ ਹੋਏ ਬੇਅਦਬੀ ਦੇ ਮਾਮਲੇ ਵਿੱਚ ਹਰ ਕੋਈ ਸਿਰਫ਼ ਸਿਆਸੀ ਰੋਟੀਆਂ ਸੇਕਦਾ ਰਿਹਾ ਹੈ

ਸੰਸਦ ਵਿੱਚ ਸਵਾਲ ਉਠਾਇਆ ਕਿ ਸਾਲ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ, ਜਿਸ ‘ਤੇ ਸਮੇਂ-ਸਮੇਂ ‘ਤੇ ਸਰਕਾਰਾਂ ਨੇ ਸਿਆਸੀ ਰੋਟੀਆਂ ਸੇਕੀਆਂ ਹਨ ਪਰ ਅੱਜ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਇਸ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ | ਇਸ ਕਾਰਨ ਸਮੁੱਚੀ ਸਿੱਖ ਕੌਮ ਵਿੱਚ ਇਸ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਨੂੰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਿਰਫ਼ ਰਾਜਨੀਤੀ ਹੋਈ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਹੋਈ। ਬੇਅਦਬੀ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ ਪਰ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਨਸਰਾਂ ਵਿੱਚ ਕੋਈ ਡਰ ਨਹੀਂ ਹੈ। ਇਸ ਲਈ ਦੋਸ਼ੀ ਪਾਏ ਜਾਂ ਵਾਲੇ ਨੂੰ ਸਜ਼ਾ ਦਿੱਤੀ ਜਾਣੀ ਜ਼ਰੂਰੀ ਹੈ।

"

Live punjabi tv

local advertisement banners
Comments


Recommended News
Popular Posts
Just Now