ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
CANADA NEWS: ਕੈਨੇਡਾ ਚ 3 ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਚ ਮੌਤ
February 10, 2024
live-punjabi-tv

raghuvanshi /

ਸਟੇਟ ਡੈਸਕ: ਵਿਦੇਸ਼ੀ ਧਰਤੀ ਤੋਂ ਲਗਾਤਾਰ ਦੁਖਦ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿੱਥੇ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ।ਮਿਲੀ ਖਬਰ ਮੁਤਾਬਕ ਕੈਨੇਡਾ ਦੇ ਬਰੰਪਟਨ ਵਿਚ ਸੜਕ ਹਾਦਸੇ ਵਿਚ 3 ਵਿਦਿਆਰਥੀਆਂ ਦੀ ਮੌਤ ਹੋ ਗਈ। ਘਟਨਾ ਦੇਰ ਰਾਤ ਲਗਭਗ ਡੇਢ ਵਜੇ ਚਿੰਗੁਪਈ ਰੋਜ ਦੇ ਬੋਰਵੈਡ ਡਰਾਈਵ ਕੋਲ ਵਾਪਰੀ। ਮ੍ਰਿਤਕਾਂ ਦੀ ਪਛਾਣ ਰਿਤਿਕ, ਰੋਹਨ ਛਾਬੜਾ ਤੇ ਗੌਰਵ ਵਜੋਂ ਹੋਈ ਹੈ।ਪੁਲਿਸ ਮੁਤਾਬਕ ਕਾਰ ਵਿਚ 3 ਵਿਦਿਆਰਥੀ ਸਵਾਰ ਸਨ। ਖੰਭੇ ਨਾਲ ਟਕ.ਰਾਈ ਕਾਰ ਦੇ ਪਰਖੱਚੇ ਉਡ ਗਏ। ਗੰਭੀਰ ਹਾਲਤ ਵਿਚ ਜ਼ਖਮੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕੋਸ਼ਿਸ਼ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਤੇ ਤਿੰਨਾਂ ਨੇ ਦਮ ਤੋੜ ਦਿੱਤਾ। ਦੱਸ ਦੇਈਏ ਕਿ ਤਿੰਨੋਂ ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਸੀ। ਹਾਦਸੇ ਵਿਚ ਮਰਨ ਵਾਲੇ ਤਿੰਨੋਂ ਹੀ ਸੈਲੂਨ ਵਿਚ ਪਾਰਟ ਟਾਈਮ ਜੌਬ ਕਰਦੇ ਸਨ।

Live punjabi tv

local advertisement banners
Comments


Recommended News
Popular Posts
Just Now