ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਭਾਨਾ ਸਿੱਧੂ ਨੂੰ ਮਿਲੀ ਵੱਡੀ ਰਾਹਤ, ਮੋਹਾਲੀ ਅਦਾਲਤ ਨੇ ਦਿੱਤੀ ਜ਼ਮਾਨਤ
February 12, 2024
live-punjabi-tv

raghuvanshi /

ਸਟੇਟ ਡੈਸਕ: ਯੂਟਿਊਬ ਬਲਾਗਰ ਭਾਨਾ ਸਿੱਧੂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਮੋਹਾਲੀ ਅਦਾਲਤ ਨੇ ਭਾਨਾ ਸਿੱਧੂ ਨੂੰ ਵੱਡੀ ਰਾਹਤ ਦੇ ਦਿੱਤੀ ਗਈ ਹੈ। ਭਾਨਾ ਸਿੱਧੂ ਨੂੰ 50 ਹਜ਼ਾਰ ਰੁਪਏ ਮੁਚਲਕਾ ਭਰਨ ਮਗਰੋਂ ਰਿਹਾਅ ਕੀਤਾ ਗਿਆ ਹੈ।ਦੱਸ ਦੇਈਏ ਕਿ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਭਾਨਾ ਸਿੱਧੂ ਖ਼ਿਲਾਫ਼ ਪੁਲਿਸ ਨੂੰ ਧਮਕੀਆਂ ਦੇਣ ਅਤੇ ਬਲੈਕਮੇਲ ਕਰਨ ਦੀ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਭਾਨਾ ਸਿੱਧੂ ਖ਼ਿਲਾਫ਼ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

Live punjabi tv

local advertisement banners
Comments


Recommended News
Popular Posts
Just Now