ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ‘ਚ ਲਿਆ,ਅੱਥਰੂ ਗੈਸ ਦੇ ਗੋਲੇ ਸੁੱਟੇ
February 13, 2024
live-punjabi-tv

raghuvanshi /

"

ਸਟੇਟ ਡੈਸਕ:ਪੰਜਾਬ ਤੋਂ ਕਿਸਾਨਾਂ ਦਾ ਦਿੱਲੀ ਮਾਰਚ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਦੇ ਸੁਨਾਮ ਤੋਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਵੱਲ ਵਧਣਾ ਸ਼ੁਰੂ ਹੋ ਗਿਆ। ਅੰਦੋਲਨ ਦੇ ਮੱਦੇਨਜ਼ਰ ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ।

ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਸਰਹੱਦ, ਦਿੱਲੀ ਦੀ ਸਿੰਘੂ-ਟਿਕਰੀ ਸਰਹੱਦ, ਯੂਪੀ ਦੀ ਗਾਜ਼ੀਪੁਰ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਕੁਝ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਹੈ।ਇਸਦੇ ਨਾਲ ਪੁਲਿਸ ਨੇ ਕਿਸਾਨਾਂ ਨੂੰ ਪਿੱਛੇ ਕਰਨ ਲਈ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਹਨ |

"

Live punjabi tv

local advertisement banners
Comments


Recommended News
Popular Posts
Just Now