ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ    ਚੁੰਮੇ ਵਾਲੀ ਭਾਬੀ ਤੇ ਪਤੀ ਖ਼ਿਲਾਫ਼ ਲੁਧਿਆਣਾ ਪੁਲਿਸ ਨੇ ਲਿਆ ਵੱਡਾ ਐਕਸ਼ਨ    ਕੈਨੇਡਾ ਗਏ ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਕਾਰਣ ਹੋਈ ਮੌਤ    ਜਥੇਦਾਰ ਗੜਗੱਜ ਨੇ ਸਤਲੁਜ ਫ਼ਿਲਮ 'ਤੇ ਭਾਰਤ ਅੰਦਰ ਪਾਬੰਦੀ ਦੀ ਕੀਤੀ ਨਿੰਦਾ    ਪੰਜਾਬੀ ਭਾਈਚਾਰੇ ਦੀ ਧੀ ਜਸਨੂਰ ਕੌਰ ਹਾਂਸ ਸਟੇਟ ਰਿਪ੍ਰੀਜ਼ੈਂਟੇਟਿਵ ਦੀ ਚੋਣ ਲੜੇਗੀ    ਮਾਈਕ੍ਰੋਸਾਫਟ ਵੱਲੋਂ 4,800 ਕਰਮਚਾਰੀਆਂ ਦੀ ਛਾਂਟੀ, ਐਕਸਬਾਕਸ ਡਿਵੀਜ਼ਨ ਸਭ ਤੋਂ ਵੱਧ ਪ੍ਰਭਾਵਿਤ    ਕੈਂਟ (ਵਾਸ਼ਿੰਗਟਨ) ਦੇ 19 ਸਾਲਾ ਹਰਸ਼ਵੀਰ ਸਿੰਘ ਸੁੱਜੋਂ ਨੇ ਅਮਰੀਕਾ ਦੀ ਕੁਦਰਤੀ ਬਾਡੀਬਿਲਡਿੰਗ ਚੈਂਪੀਅਨਸ਼ਿਪ ਵਿੱਚ ਜਿੱਤੇ ਤਗਮੇ    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ   
SAD NEWS: ਇਟਲੀ ’ਚ ਪੰਜਾਬੀ ਨੌਜਵਾਨ ਦੀ ਮੌਤ; ਦੋ ਸਾਲ ਪਹਿਲਾਂ ਗਿਆ ਸੀ ਵਿਦੇਸ਼
February 13, 2024
live-punjabi-tv

raghuvanshi /

ਸਟੇਟ ਡੈਸਕ:ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ ਨਾਲ ਸਬੰਧਤ ਪੰਜਾਬੀ ਨੌਜਵਾਨ ਦੀ ਇਟਲੀ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਜੈਪਾਲ ਸਿੰਘ ਕਈ ਦਿਨਾਂ ਤੋਂ ਬੀਮਾਰ ਸੀ।ਮ੍ਰਿਤਕ ਦੇ ਪਿਤਾ ਨਿਰਮਲ ਸਿੰਘ ਨੇ ਭਰੇ ਮਨ ਨਾਲ ਦਸਿਆ ਕਿ ਉਸ ਦਾ ਲੜਕਾ ਰੁਜ਼ਗਾਰ ਦੀ ਭਾਲ ’ਚ ਕਰੀਬ ਦੋ ਸਾਲ ਪਹਿਲਾਂ ਇਟਲੀ ਗਿਆ ਸੀ ਤੇ ਇਨ੍ਹੀਂ ਦਿਨੀਂ ਬਰੇਸ਼ੀਆ ਵਿਚ ਰਹਿ ਰਿਹਾ ਸੀ। ਉਨ੍ਹਾਂ ਨੂੰ ਕੁੱਝ ਦਿਨ ਪਹਿਲਾਂ ਅਚਾਨਕ ਅਪਣੇ ਪੁੱਤ ਦੇ ਬੀਮਾਰ ਹੋਣ ਬਾਰੇ ਪਤਾ ਲੱਗਿਆ ਸੀ। ਬੀਤੀ ਰਾਤ ਉਥੋਂ ਕਿਸੇ ਨਜ਼ਦੀਕੀ ਨੇ ਦਸਿਆ ਕਿ ਅਜੈਪਾਲ ਸਿੰਘ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਵਾਰ ਨੇ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੇ ਲੜਕੇ ਦੀ ਦੇਹ ਘਰ ਲਿਆਉਣ ਲਈ ਮਦਦ ਕੀਤੀ ਜਾਵੇ।

Live punjabi tv

local advertisement banners
Comments


Recommended News
Popular Posts
Just Now