ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
Farmer Protest: ਸਰਕਾਰ ਦਾ ਵੱਡਾ ਐਕਸ਼ਨ, ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਦਾ ਟਵਿੱਟਰ ਅਕਾਊਂਟ ਕੀਤਾ ਬੰਦ
February 13, 2024
live-punjabi-tv

raghuvanshi /

ਨੈਸ਼ਨਲ ਡੈਸਕ:ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਮਾਰਚ ਦਾ ਐਲਾਨ ਕੀਤਾ ਹੈ। ਇਸ ਵਿਚਾਲੇ ਖ਼ਬਰ ਸਾਹਮਣੇ ਆਈ ਹੈ ਕਿ ਅੰਦੋਲਨ ਤੋਂ ਪਹਿਲਾ ਕਿਸਾਨਾਂ ਉੱਤੇ ਵੱਡਾ ਐਕਸ਼ਨ ਲਿਆ ਗਿਆ ਹੈ। ਦਰਅਸ਼ਲ ਹਾਲ ਹੀ ਵਿੱਚ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।ਦੱਸ ਦਈਏ ਕਿ ਅੱਜ ਦੂਜੇ ਪਾਸੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸ਼ੰਭੂ, ਖਨੌਰੀ ਸਮੇਤ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਦਿੱਲੀ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ ਸਰਹੱਦ ‘ਤੇ ਵੀ ਸੀਮਿੰਟ ਦੇ ਬੈਰੀਕੇਡ ਲਗਾਏ ਗਏ ਹਨ। ਇਸ ਵਿਚਾਲੇ ਅੱਜ ਕਿਸਾਨ ਦਿੱਲੀ ਵੱਲ ਕੂਚ ਕਰਨਗੇ।

Live punjabi tv

local advertisement banners
Comments


Recommended News
Popular Posts
Just Now