ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
ਥਾਣੇ 'ਚ ਬਿਨਾਂ ਵਰਦੀ ਦੇ ਸ਼ਿਕਾਇਤਾਂ ਸੁਣਨਾ ਐੱਸਆਈ ਨੂੰ ਪਿਆ ਮਹਿੰਗਾ, ਵਿਭਾਗ ਨੇ ਕੀਤਾ ਮੁਅੱਤਲ
February 26, 2024
Listening-Complaints-Without-Uni

ਸਟੇਟ ਡੈਸਕ। ਪੰਜਾਬ ਦੇ ਅੰਮ੍ਰਿਤਸਰ 'ਚ ਇਕ ਸਬ-ਇੰਸਪੈਕਟਰ ਨੂੰ ਬਿਨਾਂ ਵਰਦੀ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ ਮਹਿੰਗਾ ਪੈ ਗਿਆ। ਮਾਮਲਾ ਥਾਣਾ ਰਾਮਬਾਗ ਦਾ ਹੈ। ਇੱਥੇ ਸਬ-ਇੰਸਪੈਕਟਰ ਸਵਰਨ ਸਿੰਘ ਬਿਨਾਂ ਵਰਦੀ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਰਹੇ ਸਨ। ਜਦੋਂ ਮਾਮਲਾ ਏ.ਡੀ.ਸੀ.ਪੀ. ਤੱਕ ਪਹੁੰਚਿਆ ਤਾਂ ਉਨ੍ਹਾਂ ਤੁਰੰਤ ਉਸ ਨੂੰ ਮੁਅੱਤਲ ਕਰ ਦਿੱਤਾ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਹੁਕਮਾਂ 'ਤੇ ਇਹ ਕਾਰਵਾਈ ਕੀਤੀ ਗਈ ਹੈ।ਦੱਸਣਯੋਗ ਹੈ ਕਿ ਐਤਵਾਰ ਨੂੰ ਸ਼ਹਿਰ 'ਚ ਇੱਕ ਵੀਡੀਓ ਵਾਇਰਲ ਹੋਈ ਸੀ। ਇਸ 'ਚ ਰਾਮਬਾਗ ਥਾਣੇ 'ਚ ਤਾਇਨਾਤ ਸਬ-ਇੰਸਪੈਕਟਰ ਬਿਨਾਂ ਵਰਦੀ ਦੇ ਸ਼ਿਕਾਇਤ ਸੁਣ ਰਿਹਾ ਹੈ।ਐੱਸਆਈ ਦੇ ਸਾਹਮਣੇ ਬੈਠਾ ਵਿਅਕਤੀ ਆਪਣੇ ਘਰ 'ਤੇ ਹੋਏ ਹਮਲੇ ਦੀ ਸ਼ਿਕਾਇਤ ਸੁਣਾ ਰਿਹਾ ਹੈ। ਵਾਇਰਲ ਵੀਡੀਓ ਵਿੱਚ, ਸ਼ਿਕਾਇਤ ਸੁਣ ਕੇ ਐਸਆਈ ਸ਼ਰਾਬ ਦਾ ਗਲਾਸ ਚੁੱਕ ਕੇ ਇੱਕ ਪਾਸੇ ਰੱਖਦਾ ਹੈ ਜਦੋਂ ਕਿ ਉਸਦੀ ਬੈਲਟ ਸਾਹਮਣੇ ਮੇਜ਼ ਉੱਤੇ ਪਈ ਹੈ। ਕਿਸੇ ਨੇ ਇਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਏਡੀਸੀਪੀ ਨਵਜੋਤ ਸਿੰਘ ਨੇ ਸਬ-ਇੰਸਪੈਕਟਰ ਸਵਰਨ ਸਿੰਘ ਨੂੰ ਮੁਅੱਤਲ ਕਰਕੇ ਪੁਲੀਸ ਲਾਈਨ ਭੇਜ ਦਿੱਤਾ ਹੈ।

Listening Complaints Without Uniform Police Station Live Punjabi Tv SI Department Suspended

local advertisement banners
Comments


Recommended News
Popular Posts
Just Now