ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
Jagga Dhurkot : ਨਾਜਾਇਜ਼ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼, ਜੱਗਾ ਧੂਰਕੋਟ ਗਿਰੋਹ ਦੇ 7 ਵਿਅਕਤੀ ਗ੍ਰਿਫਤਾਰ
October 7, 2024
Illegal-Arms-Module-Exposed-7-Pe

Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ ਮੋਗਾ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਡਿਊਲ ਨੂੰ ਵਿਦੇਸ਼ੀ ਹੈਂਡਲਰ ਜੱਗਾ ਧੂਰਕੋਟ ਚਲਾ ਰਿਹਾ ਸੀ ਅਤੇ ਪੁਲਿਸ ਨੇ ਇਸ ਗਿਰੋਹ ਦੇ ਕੁੱਲ 7 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਗ੍ਰਿਫਤਾਰ ਜੱਗਾ ਧੂਰਕੋਟ ਗਿਰੋਹ ਦਾ ਸਬੰਧ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਹੈ। ਜੱਗਾ ਧੂਰਕੋਟ ਪੰਜਾਬ ਵਿਚ ਲੋਕਾਂ ਤੋਂ ਜਬਰੀ ਵਸੂਲੀ ਕਰਨ ਵਿਚ ਸ਼ਾਮਲ ਹੈ।

5 ਪਿਸਤੌਲ (32 ਬੋਰ) ਸਮੇਤ 8 ਕਾਰਤੂਸ ਅਤੇ ਮੈਗਜ਼ੀਨ ਬਰਾਮਦ

ਇਹ ਵੀ ਕਿਹਾ ਜਾ ਰਿਹਾ ਹੈ ਕਿ ਉਸ ਦਾ ਗਿਰੋਹ ਸੂਬੇ ਵਿਚ ਡਕੈਤੀ ਤੇ ਹੋਰ ਅਪਰਾਧਾਂ ਦੀ ਯੋਜਨਾ ਬਣਾ ਰਿਹਾ ਸੀ, ਜਿਸ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਗਿਆ ਹੈ। 7 ਗੁਰਗਿਆਂ ਨੂੰ ਗ੍ਰਿਫਤਾਰ ਕਰਕੇ 5 ਪਿਸਤੌਲ (32 ਬੋਰ) ਸਮੇਤ 8 ਕਾਰਤੂਸ ਅਤੇ ਮੈਗਜ਼ੀਨ ਬਰਾਮਦ ਕੀਤੇ ਹਨ।

Illegal Arms Module Exposed 7 Persons Of Jagga Dhurkot Gang Arrested

local advertisement banners
Comments


Recommended News
Popular Posts
Just Now