ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
Subhash Sahu murder case : ਏਜੀਟੀਐੱਫ ਤੇ ਮੁਹਾਲੀ ਪੁਲਿਸ ਨੇ ਸੁਲਝਾਈ ਸੁਭਾਸ਼ ਸਾਹੂ ਕਤਲ ਕਾਂਡ ਦੀ ਗੁੱਥੀ, 4 ਮੁਲਜ਼ਮ ਗ੍ਰਿਫ਼ਤਾਰ
October 14, 2024
AGTF-And-Mohali-Police-Solved-Th

ਰਾਜਸਥਾਨ 'ਚ ਕੀਤਾ ਗਿਆ ਸੀ ਕਤਲ

Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਐੱਸਏਐੱਸ ਨਗਰ (ਮੁਹਾਲੀ) ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਸਥਾਨ ਵਿਚ ਦਿਨ-ਦਿਹਾੜੇ ਸੁਭਾਸ਼ ਉਰਫ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸੋਮਵਾਰ ਨੂੰ ਕਿਹਾ ਕਿ ਪਵਿੱਤਰਾ ਯੂਐਸਏ ਅਤੇ ਮਨਜਿੰਦਰ ਫਰਾਂਸ ਦੁਆਰਾ ਸਮਰਥਤ ਗੈਂਗਸਟਰ ਮਾਡਿਊਲ ਦੇ ਸ਼ੱਕੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸੁਭਾਸ਼ ਸੋਹੂ ਦੇ 8 ਅਕਤੂਬਰ 2024 ਨੂੰ ਜੋਧਪੁਰ ਦੇ ਸੰਗਰੀਆ 'ਚ ਸਿਰ 'ਚ ਪੰਜ ਗੋਲੀਆਂ ਮਾਰੀਆਂ ਗਈਆਂ ਸੀ। ਇਸ ਸਬੰਧੀ ਥਾਣਾ ਬਸਨੀ ਵਿਖੇ ਐੱਫਆਈਆਰ ਦਰਜ ਕੀਤੀ ਗਈ ਹੈ।


ਚਾਰੇ ਮੁਲਜ਼ਮ ਡੇਰਾਬਸੀ ਥਾਣੇ ਦੇ ਪੁਲਿਸ ਰਿਮਾਂਡ ’ਤੇ


ਯਾਦਵ ਨੇ ਦੱਸਿਆ ਕਿ ਚਾਰੇ ਮੁਲਜ਼ਮ ਇਸ ਸਮੇਂ ਡੇਰਾਬਸੀ ਥਾਣੇ ਦੇ ਪੁਲਿਸ ਰਿਮਾਂਡ ’ਤੇ ਹਨ ਅਤੇ ਪੁੱਛਗਿੱਛ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ ਕਤਲ ਦੇ ਮੁੱਖ ਸਰਗਨਾ ਭਾਨੂ ਸਿਸੋਦੀਆ ਨੇ ਫਰਵਰੀ 2024 ਵਿਚ ਆਪਣੇ ਸਾਥੀ ਅਨਿਲ ਲੇਗਾ ਦੇ ਕਤਲ ਦਾ ਬਦਲਾ ਲੈਣ ਲਈ ਇਸ ਕਤਲ ਦੀ ਯੋਜਨਾ ਬਣਾਉਣ ਦਾ ਇਕਬਾਲ ਕੀਤਾ ਹੈ। ਮੋ. ਆਸਿਫ਼ ਅਤੇ ਅਨਿਲ ਕੁਮਾਰ ਗੋਦਾਰਾ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਿਚ ਸੰਚਾਲਕ ਵਜੋਂ ਅਹਿਮ ਭੂਮਿਕਾ ਨਿਭਾਈ ਸੀ।

AGTF And Mohali Police Solved The Mystery Of Subhash Sahu Murder Case 4 Accused Arrested

local advertisement banners
Comments


Recommended News
Popular Posts
Just Now