ਫਰੀਦਕੋਟ ਕਤਲ ਕਾਂਡ: ਅਪਾਹਜ ਮਹਿਲਾ ਦਾ ਕਾਤਲ ਨਿਕਲਿਆ ਗੁਆਂਢੀ    ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ!     ਪੰਜਾਬੀ ਪਹਿਲਵਾਨ ਦੇ ਇੱਕ ਥੱਪੜ ਨਾਲ ਬੇਹੋਸ਼ ਹੋਇਆ ਸਾਬਕਾ WWE ਚੈਂਪੀਅਨ, ਨਾਕਆਊਟ ਮਗਰੋਂ ਮੁੜ ਨਹੀਂ ਹੋ ਸਕਿਆ ਖੜ੍ਹਾ    ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਘਰ ਦੀ ਛੱਤ, ਮਾਂ-ਪੁੱਤਰ ਦੀ ਮੌਤ, ਦੋ ਕੁੜੀਆਂ ਗੰਭੀਰ ਰੂਪ ‘ਚ ਜ਼ਖਮੀ    ATM ਤੋਂ 1000 ਰੁਪਏ ਕੱਢਵਾ ਕੇ ਆਏ ਬੰਦੇ ਦੇ ਖ਼ਾਤੇ ‘ਚੋਂ ਉੱਡੇ 41000, ਜਾਣੋ ਕਿਵੇਂ ਹੋ ਗਈ ਠੱਗੀ    ਅੱਜ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਜਥੇਦਾਰ ਗੜਗੱਜ ਨੇ ਪੀਤੜ ਪਰਿਵਾਰਾਂ ਦੇ ਇਨਸਾਫ਼ ਲਈ ਦਿੱਤਾ ਸੱਦਾ    ਜ਼ਮੀਨ ਵਿਵਾਦ: ਰੰਜਿਸ ਦੇ ਚੱਲਦੇ ਸਾਂਢੂ ਨੇ ਵੱਢ ਦਿੱਤਾ ਸਾਂਢੂ … ਪੁਲਿਸ ਨੇ 7 ਲੋਕਾਂ ਖਿਲਾਫ਼ ਮਾਮਲਾ ਕੀਤਾ ਦਰਜ    'ਬਿੱਟੂ ਬੇਵਜ੍ਹਾ ਇਸ ਮੁੱਦੇ ਨੂੰ ਉਭਾਰ ਰਹੇ, ਸਤਲੁਜ ਫਿਲਮ 'ਤੇ ਵਿਵਾਦ ਖੜ੍ਹਾ ਕਰਨਾ ਠੀਕ ਨਹੀਂ' - ਕੈਪਟਨ ਅਮਰਿੰਦਰ ਸਿੰਘ    ਚੰਨੀ ਨੂੰ CM ਚਿਹਰਾ ਬਣਾਉਣ ਦੀ ਮੰਗ ਰੱਦ, ਬਘੇਲ ਨੇ ਕੀਤਾ ਸਪੱਸ਼ਟ ਐਲਾਨ    ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ   
ਫਰੀਦਕੋਟ ਕਤਲ ਕਾਂਡ: ਅਪਾਹਜ ਮਹਿਲਾ ਦਾ ਕਾਤਲ ਨਿਕਲਿਆ ਗੁਆਂਢੀ
July 14, 2026
-faridkot-murder-case-Update

ਫਰੀਦਕੋਟ ਕਤਲ ਕਾਂਡ: ਅਪਾਹਜ ਮਹਿਲਾ ਦਾ ਕਾਤਲ ਨਿਕਲਿਆ ਗੁਆਂਢੀ

ਫਰੀਦਕੋਟ ਕਤਲ ਕਾਂਡ: ਅਪਾਹਜ ਮਹਿਲਾ ਦਾ ਕਾਤਲ ਨਿਕਲਿਆ ਗੁਆਂਢੀ


ਫਰੀਦਕੋਟ ਪੁਲਿਸ ਨੇ ਦਿਨ-ਦਿਹਾੜੇ ਹੋਏ ਕਤਲ ਦੇ ਸਨਸਨੀਖੇਜ਼ ਮਾਮਲੇ ਨੂੰ ਮਹਿਜ਼ ਦੋ ਘੰਟਿਆਂ ਵਿੱਚ ਸੁਲਝਾਉਂਦਿਆਂ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਕੋਲੋਂ ਕਤਲ ਵਿੱਚ ਵਰਤੇ ਗਏ ਇੱਕ ਕਟਰ, ਇੱਕ ਕਰਦ ਅਤੇ ਚੋਰੀ ਕੀਤੇ44 ਹਜ਼ਾਰ ਰੁਪਏ ਨਕਦ ਵੀ ਬਰਾਮਦ ਕੀਤੇ ਹਨ।

ਐਸ.ਪੀ. (ਇਨਵੈਸਟੀਗੇਸ਼ਨ) ਜੋਗੇਸ਼ਵਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੀ ਕੱਲ ਮੁਹੱਲਾ ਜਾਨੀਆ ਵਿੱਚ ਪ੍ਰਦੀਪ ਕਾਲੜਾ ਦੀ ਪਤਨੀ ਨੀਤੂ ਦਾ ਘਰ ਅੰਦਰ ਕਤਲ ਕਰ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਦੇ ਬਿਆਨਾਂ ਅਤੇ ਗਵਾਹਾਂ ਤੋਂ ਮਿਲੇ ਇਨਪੁੱਟ ਦੇ ਆਧਾਰ'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਗੁਆਂਢੀ ਪ੍ਰੇਮ ਚੰਦ ਨੂੰ ਸ਼ੱਕ ਦੇ ਆਧਾਰ'ਤੇ ਹਿਰਾਸਤ ਵਿੱਚ ਲਿਆ ਅਤੇ ਪੁੱਛਗਿੱਛ ਦੌਰਾਨ ਮਾਮਲੇ ਦਾ ਖੁਲਾਸਾ ਹੋ ਗਿਆ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਦੋਸ਼ੀ ਪਹਿਲਾਂ ਤੋਂ ਬਣਾਈ ਸਾਜ਼ਿਸ਼ ਤਹਿਤ ਘਰ ਵਿੱਚ ਦਾਖਲ ਹੋਇਆ, ਔਰਤ ਦਾ ਕਤਲ ਕੀਤਾ ਅਤੇ ਅਲਮਾਰੀ ਵਿੱਚ ਰੱਖੇ44 ਹਜ਼ਾਰ ਰੁਪਏ ਲੈ ਕੇ ਫਰਾਰ ਹੋ ਗਿਆ।

ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਹੁਣ ਉਸ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।

faridkot murder case Update

local advertisement banners
Comments


Recommended News
Popular Posts
Just Now