Punjab : ਪਾਸਪੋਰਟ ਬਣਵਾਉਣ ਵਾਲਿਆਂ ਲਈ ਖ਼ੁਸ਼ਖ਼ਬਰੀ; 25 ਫਰਵਰੀ ਨੂੰ ਲੱਗੇਗੀ 'ਪਾਸਪੋਰਟ ਅਦਾਲਤ'    Punjab Power Cut Alert : ਅੱਜ ਬਿਜਲੀ ਰਹੇਗੀ ਗੁੱਲ; ਮੁਰੰਮਤ ਦੇ ਚੱਲਦਿਆਂ ਲੱਗਣਗੇ ਲੰਬੇ ਕੱਟ    Earthquake News : ਭੂਚਾਲ ਦੇ ਜ਼ੋਰਦਾਰ ਝਟਕੇ: 5.9 ਰਹੀ ਤੀਬਰਤਾ    ਅੰਮ੍ਰਿਤਸਰ: 30 ਲੱਖ ਦੀ ਫਿਰੌਤੀ ਮੰਗਣ ਦੇ ਇਲਜ਼ਾਮ 'ਚ ਯੂਥ ਕਾਂਗਰਸ ਦਾ ਆਗੂ ਗ੍ਰਿਫ਼ਤਾਰ    ਮੋਹਾਲੀ: 1 ਲੱਖ ਰੁਪਏ ਰਿਸ਼ਵਤ ਲੈਂਦਾ ਫਾਇਰ ਅਫਸਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, NOC ਦੇ ਨਾਂ 'ਤੇ ਮੰਗੇ ਸੀ ਪੈਸੇ    ਪੰਜਾਬ ਤੇ ਚੰਡੀਗੜ੍ਹ 'ਚ ਗਰਮੀ ਨੇ ਦਿੱਤੀ ਦਸਤਕ: ਫਰਵਰੀ 'ਚ 97% ਘੱਟ ਪਿਆ ਮੀਂਹ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (21 ਫ਼ਰਵਰੀ 2026)    ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ   
Teacher's Day: 77 ਅਧਿਆਪਕਾਂ ਦਾ ਕੀਤਾ ਗਿਆ ਸਨਮਾਨ, ਅਧਿਆਪਕ ਦਿਵਸ 'ਤੇ CM ਮਾਨ ਨੇ ਕੀਤਾ ਵੱਡਾ ਐਲਾਨ
September 5, 2024
Honored-77-Teachers-CM-Mann-Made

Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਸੀਐੱਮ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਪਹੁੰਚੇ। ਅੱਜ ਇੱਥੇ ਉਨ੍ਹਾਂ ਅਧਿਆਪਕ ਦਿਵਸ ਮੌਕੇ ਕਰਵਾਏ ਰਾਜ ਪੱਧਰੀ ਪ੍ਰੋਗਰਾਮ ਵਿੱਚ 77 ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ 55 ਅਧਿਆਪਕਾਂ ਨੂੰ ਸਟੇਟ ਐਵਾਰਡ, 10 ਨੂੰ ਯੰਗ ਟੀਚਰ ਐਵਾਰਡ, 5 ਅਧਿਆਪਕਾਂ ਨੂੰ ਮੈਨੇਜਮੈਂਟ ਐਵਾਰਡ ਅਤੇ 7 ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ।


ਜਲਦ ਹੋਵੇਗੀ ਅਧਿਆਪਕਾਂ ਦੀ ਭਰਤੀ


ਇਸ ਦੌਰਾਨ ਸੀਐੱਮ ਮਾਨ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਪੰਜਾਬੀ ਦੇ ਨਾਲ-ਨਾਲ ਹੋਰ ਵਿਸ਼ਿਆਂ ਲਈ ਵੀ ਅਧਿਆਪਕ ਹੋਣਗੇ।

ਆਪਣੇ ਸੰਬੋਧਨ ਦੌਰਾਨ ਸੀਐੱਮ ਮਾਨ ਨੇ ਦੱਸਿਆ ਕਿ ਇਸ ਵਾਰ ਮਾਤਾ-ਪਿਤਾ-ਅਧਿਆਪਕ ਮੀਟਿੰਗ ਵਿਚ 20 ਲੱਖ ਮਾਪਿਆਂ ਨੇ ਸ਼ਮੂਲੀਅਤ ਕੀਤੀ ਹੈ। ਮਾਪਿਆਂ ਅਤੇ ਅਧਿਆਪਕਾਂ ਦਾ ਇੱਕ ਦੂਜੇ ਨੂੰ ਮਿਲਣਾ ਬਹੁਤ ਜ਼ਰੂਰੀ ਹੈ। ਮਾਪਿਆਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਬੱਚੇ ਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਪੜ੍ਹਾਉਣ ਅਤੇ ਸਿੱਖਣ ਦਾ ਢੰਗ ਵੀ ਬਦਲ ਗਿਆ ਹੈ। ਸਰਕਾਰਾਂ ਦਾ ਕੰਮ ਮੌਕੇ ਪ੍ਰਦਾਨ ਕਰਨਾ ਹੈ।

Honored 77 Teachers CM Mann Made A Big Announcement On Teacher s Day

local advertisement banners
Comments


Recommended News
Popular Posts
Just Now