Board Exam Date Sheet: PSEB ਨੇ ਜਾਰੀ ਕੀਤੀ ਬੋਰਡ ਪ੍ਰੀਖਿਆ ਦੀ ਡੇਟਸ਼ੀਟ, ਇਸ ਤਰੀਕ ਤੋਂ ਸ਼ੁਰੂ ਹੋਣਗੇ Exams
January 8, 2025
Admin / Education
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੋਂ 12ਵੀਂ ਜਮਾਤ ਤੱਕ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਬੋਰਡ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ। ਬੋਰਡ ਨੇ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਇਸ ਮਿਤੀ ਤੋਂ ਸ਼ੁਰੂ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ
8ਵੀਂ ਜਮਾਤ : 19 ਫਰਵਰੀ ਤੋਂ 7 ਮਾਰਚ ਤੱਕ
10ਵੀਂ ਜਮਾਤ : 10 ਮਾਰਚ ਤੋਂ 4 ਅਪ੍ਰੈਲ ਤੱਕ
12ਵੀਂ ਜਮਾਤ : 19 ਫਰਵਰੀ ਤੋਂ 4 ਅਪ੍ਰੈਲ ਤੱਕ
Board Exam Date Sheet PSEB Has Released The Board Exam Date Sheet Exams Will Start From This Date
Comments
Recommended News
Popular Posts
Just Now