ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ    ਕਾਂਗਰਸ ਮੈਂਬਰ ਪ੍ਰਮਿਲਾ ਜੈਪਾਲ ਨੇ ਟਰੰਪ ਪ੍ਰਸ਼ਾਸਨ ਦੀ ਪਰਵਾਸ ਨੀਤੀ ਦੀ ਕੀਤੀ ਤਿੱਖੀ ਆਲੋਚਨਾ    ਅਮਰੀਕਾ ਦੀ 250ਵੀਂ ਆਜ਼ਾਦੀ ਵਰ੍ਹੇਗੰਢ ਮੌਕੇ ਫਰੀਮਾਂਟ ਦੀ ਸ਼ਾਨਦਾਰ ਪਰੇਡ ਵਿੱਚ ਸਿੱਖ ਭਾਈਚਾਰੇ ਦੀ ਪ੍ਰਭਾਵਸ਼ਾਲੀ ਸ਼ਮੂਲੀਅਤ    ਮੈਂ ਪਹਿਲਾਂ ਹੀ ਫਿਲਮ ਡਾਊਨਲੋਡ ਕਰਨ ਦਾ ਦਿੱਤਾ ਸੀ ਇਸ਼ਾਰਾ, ਸਤਲੁਜ ਹਟਾਏ ਜਾਣ ‘ਤੇ ਦਿਲਜੀਤ ਦੀ ਪ੍ਰਤੀਕਿਰਿਆ    ਇਟਲੀ 'ਚ ਪੰਜਾਬੀ ਮੂਲ ਦੀ ਧੀ ਨੇ ਰਚਿਆ ਇਤਿਹਾਸ, ਹਰਪ੍ਰੀਤ ਕੌਰ ਨੂੰ ਸਨ ਬੋਨੀਫਾਚੋ ਪੁਲਿਸ ਸਟੇਸ਼ਨ 'ਚ ਮਿਲੀ ਅਹਿਮ ਜ਼ਿੰਮੇਵਾਰੀ    ਐਸ.ਆਈ.ਟੀ. ਅੱਗੇ ਪੇਸ਼ ਹੋਣ ਪਹੁੰਚੇ ਮਨਤਾਰ ਸਿੰਘ ਬਰਾੜ    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ   
ਸਰਹੱਦੀ ਇਲਾਕਿਆਂ 'ਚ 10 ਮਈ ਤੱਕ ਸਕੂਲ ਬੰਦ ਰੱਖਣ ਦਾ ਕੀਤਾ ਐਲਾਨ
May 8, 2025
Https-livepunjabitv-com-control-
BUREAU REPORT

ਭਾਰਤ ਪਾਕਿਸਤਾਨ ਦੇ ਵੱਧਦੇ ਤਣਾਅ ਨੂੰ ਧਿਆਨ ਵਿਚ ਰੱਖਦੇ ਹੋਏ ਜਿੱਥੇ ਸਰਹੱਦੀ ਇਲਾਕਿਆਂ ਨੂੰ ਸੀਲ ਕੀਤਾ ਗਿਆ ਹੈ । ਉੱਥੇ ਹੀ ਸਕੂਲਾਂ ਤੇ ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵੀ ਛੁੱਟੀਆਂ ਕਰ ਦਿਤੀਆਂ ਗਈਆਂ ਹਨ। ਅੰਮ੍ਰਿਤਸਰ ,ਗੁਰਦਾਸਪੁਰ 'ਤੇ ਪਠਾਨਕੋਟ ਵਿੱਚ ਵੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਗਲੇ ਹੁਕਮਾਂ ਤੱਕ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਕਈ ਅਹਿਮ ਕਦਮ ਚੁੱਕੇ ਹਨ ਜਿਨ੍ਹਾਂ ਵਿਚ ਕੇਂਦਰੀ ਵਿਦਿਆਲਿਆ ਸਕੂਲ 10 ਮਈ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਏਅਰ ਫ਼ੋਰਸ ਸਟੇਸ਼ਨ ਅਤੇ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਸਾਰੇ ਸਕੂਲਾਂ ਨੂੰ ਤੁਰੰਤ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸਕੂਲ ਪ੍ਰਿੰਸੀਪਲਾਂ ਨੇ ਵੀ ਸਰਕੂਲਰ ਜਾਰੀ ਕੀਤੇ ਗਏ ਹਨ ਅਤੇ ਮਾਪਿਆਂ ਲਈ ਆਦੇਸ਼ ਜਾਰੀ ਕੀਤੇ ਗਏ ਹਨ ਉਹ ਆਪਣੇ ਬੱਚਿਆਂ ਨੂੰ ਖ਼ੁਦ ਸਕੂਲ ’ਚੋਂ ਲੈ ਕੇ ਜਾਣ। ਦੱਸ ਦਿੰਦੇ ਹਾਂ ਕਿ ਖ਼ਤਰੇ ਵਾਲੇ ਸਥਾਨਾਂ 'ਤੇ ਸਾਰੇ ਸਕੂਲ ਬੰਦ ਰੱਖਣ ਦੀ ਸਖ਼ਤ ਅਪੀਲ ਕੀਤੀ ਹੈ । ਲੋਕਾਂ ਨੂੰ ਕੰਮ ਅਨੁਸਾਰ ਹੀ ਘਰਾਂ ਤੋਂ ਬਾਹਰ ਨਿਕਲਣ ਲਈ ਕਿਹਾ ਗਿਆ ਹੈ।


Https livepunjabitv com control add posts php

local advertisement banners
Comments


Recommended News
Popular Posts
Just Now